“ਝਾੜੂ ਪੋਚਾ ਵੀ ਪੈਣਾ ਕਰਨਾ ਕੱਲੇ ਲਵਯੂ ਨਾਲ ਨੀ ਸਰਨਾ”
ਔਖੇ ਵੇਲੇ ਟਕੂਏ,ਤੇ ਨੇਜੇ ਹੁੰਦੇ ਨੇ . ਜਿਉਂਦੇ ਰਹਿਣ ਯਾਰ, ਯਾਰ ਤਾਂ ਕਲੇਜੇ ਹੁੰਦੇ ਨੇ
ਫੁੱਲ ਮੁਰਝਾਏ ਸੱਜਣਾਂ ਮੁੜ੍ਹਕੇ ਖਿਲਦੇ ਨਈਂ, ਚੇਤੇ ਰੱਖੀਂ ਸੱਜਣ ਗਵਾਚੇ ਮਿਲਦੇ ਨਈਂ…
ਦੀਵਾ ਵੀ ਆਪਣੇ ਨਸੀਬ ਨਾਲ ਬਲਦਾ, ਕੋਈ “ਕਬਰ” ਤੇ ਜਲਦਾ, ਤੇ ਕੋਈ “ਮੰਦਰ” ਵਿੱਚ
ਫਰੇਬ ਦਾ ਮਹੀਨਾ ਆ ਗਿਆ ਹੈ , ਕੱਪੜੇ ਉਤਰਣਗੇ ਪਿਆਰ ਦੇ ਨਾਂ ਤੇ..
ਅਸੀ ਮੇਹਨਤ ਨਾਲ ਕੀਤੀਆਂ ਤਰੱਕੀਆਂ . ਪੱਕੇ ਰੰਗ ਵਾਂਗੂ ਯਾਰੀਆਂ ਵੀ ਪੱਕੀਆਂ
ਵੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ ਆਪ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ
*ਵਕਤ ਦਾ ਖਾਸ ਹੋਣਾ ਜਰੂਰੀ ਨਹੀਂ ਹੈ। ਖਾਸ ਦੇ ਲਈ ਵਕਤ ਹੋਣਾ ਜਰੂਰੀ ਹੈ।* ਜਗਦੀਪ ਕਾਉਣੀ 8427167003
ਕਮਾਲ ਦੇ ਲੋਕ ਹੁੰਦੇ ਨੇ ਜੋ ਤੁਹਾਡੀ ਆਵਾਜ਼ ਤੋਂ ਤੁਹਾਡੀ ਖੁਸ਼ੀ ਤੇ ਗ਼ਮ ਦਾ ਅੰਦਾਜ਼ਾ ਲਗਾ ਲੈਂਦੇ ਨੇ..
Your email address will not be published. Required fields are marked *
Comment *
Name *
Email *