ਜਿਸ ਦਾ ਪਿਆਰ ਕਦੇ ਨਹੀ ਬਦਲਦਾ ਉਸ ਸਖਸ਼ ਨੂੰ ਮਾਂ ਕਹਿੰਦੇ ਹਨ
ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ… ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
ਮੁੱਦਤਾਂ ਬਾਅਦ ਸੀ ਕਿਸੇ ਤੇ ਯਕੀਨ ਕੀਤਾ ਅੱਜ ਫਿਰ ਸਭ ਕੁਝ ਖਿਲਰ ਗਿਆ ।।।
ਗੱਲ ਸਿਰਫ ਏਨੀ ਸੀ ਕਿ ਉਹ ਚੰਗੇ ਲੱਗਦੇ ਸੀ, ਤੇ ਫਿਰ ਗੱਲ ਏਨੀ ਵਧੀ ਕਿ ਹੁਣ ਉਸ ਤੋ ਬਿਨਾਂ ਕੁਝ Continue Reading..
ਉਹਨੂੰ rply ਕਰਨ ਲੱਗਿਆ ਸਾਡਾ browsr ਖੜ ਜਾਦਾ ਉਹਨੂੰ ਕਮਲੇ ਨੂੰ ਲੱਗਦਾ ਜੱਟੀ ਆਕੜ ਕਰਦੀ ਏ
ਮੇਰੇ ਕੋਲ ਤੇਰੀ ਨਰਾਜਗੀ ਦਾ ਹੱਲ ਤਾਂ ਨਹੀਂ ਪਰ ਮੇਰੇ ਕੋਲ ਤੇਰੀ ਖੁਸ਼ੀ ਦਾ ਇਲਾਜ ਹੈ ਤੇਰੇ ਤੋਂ ਦੂਰ ਹੋਣਾ
ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਏ ਪਰ ਰੂਹ_ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ Continue Reading..
ਤੂੰ ਕੀ ਜਾਣੇ ਤੇਰੇ ਵਾਸਤੇ ਮੈ ਕਿੰਨੇ ਦੁੱਖ ਸਹੇ, ਤੈਨੂੰ ਖੇਡਨੇ ਦਾ ਚਾਅ ਸੀ ਖਿਡੌਣੇ ਬਣੇ ਰਹੇ
ਕੱਲਿਆਂ ਛੱਡਕੇ ਤੁਰ ਜਾਣਾ ਦਸਤੂਰ ਏ ਸੱਜਣਾਂ ਦਾ … ਫਿਰ ਹਰ ਸਾਹ ਦੇ ਨਾਲ ਚੇਤੇ ਆਓਣਾ, ਕਸੂਰ ਏ ਸੱਜਣਾਂ ਦਾ
Your email address will not be published. Required fields are marked *
Comment *
Name *
Email *