ਨਾਲ ਤੇਰੇ ਚਲਾਂਗੇ ਜਰੂਰ ਦੋਸਤਾ ਪਰ ਮੜੀਆਂ ਤੋਂ ਅਗੇ ਮਜਬੂਰ ਦੋਸਤਾ
ਕੀ ਜੋਰ ਗਰੀਬਾ ਦਾ ਸੋਹਣੀਏ ਮਹਿਲਾ ਵਿੱਚ ਤੇਰੀ ਸਰਦਾਰੀ ਸਾਨੂੰ ਕਰਕੇ ਪਾਗਲ ਨੀ ਸੋਹਣੀਏ ਤੂੰ ਕਿੱਥੇ ਬਾਜੀ ਮਾਰੀ
“ਜ਼ਿੰਦਗੀ ਵਿਚ ਕਿਸੇ ਵੀ ਦੋਸਤ ਨੂੰ ਫਜ਼ੂਲ ਨਾ ਸਮਝੋ ਕਿਉ ਕੀ ,,, ਜਿਹੜਾ ਦਰੱਖਤ ਫਲ ਨਹੀਂ ਦਿੰਦਾ ਉਹ ਛਾਂ ਜਰੂਰ Continue Reading..
ਵਰਿੰਦਰਾ ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ…… ਗੱਲਾਂ ਕਰੀਏ ਤਾ ਹਮੇਸ਼ਾ ਮੂੰਹ ਤੇ ਕਰੀਏ, ਐਵੇਂ ਨਾ Continue Reading..
ਜਿੰਮੇਵਾਰੀਆ ਨੇ ਖੋਹ ਲਈਆ ਸ਼ਰਾਰਤਾ ਤੇ ਸ਼ਰਾਰਤਾ ਕਰਨ ਵਾਲੇ… ਲੋਕੀ ਆਖਦੇ ਨੇ ਮੁੱਡਾ ਸਿਆਣਾ ਹੋ ਗਿਆ
ਕਿਸੇ ਤੋਂ ਮੰਗਣਾ ਮੌਤ ਬਰਾਬਰ ਹੈ, ਰੱਬ ਵਲੋਂ ਹੀ ਸਰਦਾ ਰਹੇ ਤਾਂ ਚੰਗਾ ਏ
ਤੇਰੇ ਪਿਆਰ ਦੀ ਸ਼ੁਰੂਆਤ ਤੋਂ ਲੈ ਕੇ ਤੇਰੇ ਛੱਡ ਕੇ ਜਾਣ ਤੱਕ, ਮੈਂ ਸਿਰਫ਼ ਤੈਨੂੰ ਚਾਹਿਆ ਤੇਰੇ ਤੋਂ ਕੁਝ ਨਹੀਂ Continue Reading..
ਅੱਗ ਲਗੇ ਤੇਰੀ ਯਾਦ ਨੂੰ ਮੇਰੀ ਚਾਹ ਵੀ ਠੰਡੀ ਕਰਤੀ ☹
ਆ ਗਿਆ ਰੋਣਾ ਅੱਜ ਮਾੜੀ ਤਕਦੀਰ ਤੇ__ ਸਾਰੇ ਹੰਝੂ ਡਿੱਗੇ ਸੱਚੀ ਤੇਰੀ ਤਸਵੀਰ ਤੇ
Your email address will not be published. Required fields are marked *
Comment *
Name *
Email *