ਮਰਜੀ ਤਾ ਦਿਲ ਤੇ ਦਿਮਾਗ ਦੀ ਚਲਦੀ ਆ .. ਅੱਖਾਂ ਤਾ ਵਿਚਾਰੀਆ ਐਵੇ ਬਦਨਾਮ ਹੁੰਦੀਆ.
ਸ਼ੀਸ਼ਾ ਗਲਤੀ ਨਾਲ ਟੁੱਟਦਾ ਏ ਤੇ ਿਰਸ਼ਤਾ ਗਲਤ ਫਹਿਮਲੀ ਨਾਲ
ਜੁਬਾਨ ਦੀ ਹਿਫਾਜਤ ਦੌਲਤ ਨਾਲੋਂ ਜਿਆਦਾ ਕਰਨੀ ਚਾਹੀਦੀ ਬੰਦੇ ਨੂੰ
ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!
ਮੇਰੇ ਰੱਬ ਨੇ ਮੈੰਨੂ ਬਹੁਤ ਕੁੱਝ ਦਿੱਤਾ ਏ ਜੇ ਮੇਰੀ “ਔਕਾਤ” ਦੇ ਬਰਾਬਰ ਦਿੰਦਾ ਤਾ ਮੈੰਨੂ ਕੁੱਝ ਨਾ ਮਿਲਦਾ
ਸ਼ੀਸ਼ੇ ਨਾ ਬਦਲੇ ਤਸਵੀਰਾਂ ਬਦਲ ਗਈਆਂ, ਤੇਂਥੋ ਵੱਖ ਹੋਕੇ ਤਕਦੀਰਾਂ ਬਦਲ ਗਈਆਂ .
ik din tan tera hath fad ke ghumaga jag te, ina ko bharosa tan hega mainu rub te
ਜਿੰਮੇਵਾਰੀਆ ਨੇ ਖੋਹ ਲਈਆ ਸ਼ਰਾਰਤਾ ਤੇ ਸ਼ਰਾਰਤਾ ਕਰਨ ਵਾਲੇ… ਲੋਕੀ ਆਖਦੇ ਨੇ ਮੁੱਡਾ ਸਿਆਣਾ ਹੋ ਗਿਆ
ਕੋਈ ਵੀ ਮਨੁੱਖ ਜਨਮ ਤੋ ਬੁਰਾ ਨਹੀ ਹੁੰਦਾ, ਸਮਾਜ ਤੇ ਹਲਾਤ ਉਸਨੂੰ ਬੁਰਾ ਬਣਾ ਦਿੰਦੇ…!!
Your email address will not be published. Required fields are marked *
Comment *
Name *
Email *