ਤੈਨੂੰ ਪਾ ਨੀ ਸਕਦੇ ਤਾ ਕੀ ਹੋਇਆ ਤੈਨੂੰ ਚਾਹੁਣ ਦਾ ਮੌਕਾ ਮਿਲਿਆ ਇਹ ਬਹੁਤ ਏ
ਦੁਨੀਆਂ ਮਤਲਬ ਦੀ ਉਸਤਾਦ ! ਬਹੁਤਾ ਭਰੋਸਾ ਨਾ ਕਰੋ ਕਿਸੇ ਤੇ !!
ਕਿਸੇ ਕੰਮ ਨਾ ਆਇਆ ਜੋ ਸਕੂਲਾਂ ਵਿੱਚ ਲਿਖਿਆ, ਅਸਲੀ ਤਰੀਕਾ ਜੀਣ ਦਾ ਦੁਨੀਆ ਤੋਂ ਸਿਖਿਆ …
ਬੜੀ ਨਫ਼ਰਤ ਸੀ ਓਹਨਾ ਨੂੰ ਬੇਵਫ਼ਾ ਲੋਕਾਂ ਤੋਂ… ਪਤਾ ਨੀ ਓਹਨਾ ਦੀ ਖੁਦ ਨਾਲ ਕਿਵੇ ਨਿਭਦੀ ਹੋਣੀ ਆ
ਇਹ ਦੇਸ਼ ਦੁਨੀਆਂ ਦਾ ਦਸਤੂਰ ਐ, ਇੱਥੇ ਸੱਚੇ ਬਦਨਾਮ ਤੇ ਕੰਜ਼ਰ ਮਸ਼ਹੂਰ ਐ।।
ਲੈ ਕੇ ਜੁੱਤੀ ਥੱਲੇ ਜਿੰਦਗੀ ਦੇ ਬੋਝ ਨੂੰ,,, yAaR ਲੁੱਟਦੇ ਨੇ ਮੋਜਾ ਦਿਲ ਖੋਲ ਕੇ,,
ਮੇਰੀ ਸ਼ਾਇਰੀ ਪੜ੍ਹਕੇ ਸਿਰਫ ਇੰਨਾ ਹੀ ਕਿਹਾ ਉਸਨੇ … ਕਲ਼ਮ ਖੋਹ ਲਵੋ ਇਸਤੋਂ … ਇਸਦੇ ਲਫ਼ਜ਼ ਦਿੱਲ ਚੀਰਦੇ ਨੇ ।
ਝੁਕੋ ਓਨਾ ਹੀ, ਜਿੰਨਾਂ ਜਰੂਰੀ ਹੋਵੇ, ਬੇਵਜਾਹ ਝੁਕਦੇ ਜਾਣਾ ਦੂਸਰੇ ਦੇ ਹੰਕਾਰ ਨੂੰ ਹੀ ਵਧਾਉਦਾ ਹੈ।
ਤੇਰੀਆਂ ਦੁਆਵਾਂ ਨਾਲ ਬੇਬੇ ਮੈਂ ਸੁਖੀ ਵੱਸਦਾ, ਤੇਰੇ ਹੌਂਸਲੇ ਨਾਲ ਬਾਪੂ ਤੇਰਾ ਪੁੱਤ ਹੱਸਦਾ,
Your email address will not be published. Required fields are marked *
Comment *
Name *
Email *