ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ ਨਾ ਯਾਦ ਕਰੀ ਨਾ ਯਾਦ ਆਵੀਂ।
ਰਾਸਤੇ ਸਮੁਦ੍ਰਾਂ ਦੇ ਪਿਛੇ ਝੀਲ ਤੋਂ ਜੱਜਮੈਟ ਕਰ ਲਾਈਐ ਡੈਡ ਮੀਲ ਤੌ
ਨਸ਼ਾ ਏਕ ਹੀ ਕਾਫੀ ਹੈ ਮੁਹੱਬਤ ਮੇ , ਜਾ ਉਸਕੇ ਦੀਦਾਰ ਕਾ ਜਾ ੳੇਸਕੇ ਇੰਤਜ਼ਾਰ ਕਾ ।
ਡੂੰਘੀਆਂ ਗੱਲਾਂ ਲਿਖਣ ਵਾਲੇ ਬੰਦੇ ਆਮ ਨਹੀ ਹੁੰਦੇ ਉਹਨਾਂ ਦੀ ਜਿੰਦਗੀ ਨਾਲ ਕੋਈ ਨਾ ਕੋਈ ਗੱਲ ਜਰੂਰ ਹੋਈ ਹੁੰਦੀ ਹੈ!
ਕਿਸੇ ਦੇ ਪਿਆਰ ਦੀ ਕਦਰ ਕਰਨਾ ਸਿੱਖੋ ਕਿਉਕਿ ਨਫਰਤ ਤਾਂ ਜਿੰਦਗੀ ਬਹੁਤ ਕਰਦੀ ਆ
ਲਿਖੀ ਕਿਸਮਤ ਰੱਬ ਨੇ ਤੈਨੂੰ ਮੇਰਾ ਯਾਰ ਬਣਾ ਦਿੱਤਾ . ਨਾ ਹੁੰਦਾ ਏ ਇਜਹਾਰ, ਦਿਲ ਨੂੰ ਤੇਰੇ ਨਾਂ ਕਰਵਾ ਦਿੱਤਾ
ਹਾਲਾਤ ਖੋਹ ਲੈਂਦੇ ਨੇ ਚਿਹਰੇ ਤੋਂ ਮੁਸਕਾਨ ਮੈਂ ਵੀ ਖੁਸ਼ਮਿਜਾਜ ਹੁੰਦੀ ਸੀ ਅਜੇ ਕੱਲ ਦੀ ਗੱਲ ਆ…
ਅਸੀ ਜਿਅਾਦਾ ਚੁਪ ਰਹਿਦੇ ਹਾ ਕਹਿਦੇ ਜਿਅਾਦਾ ਬੋਲਣ ਨਾਲ ਦਿਲ ਦੇ ਭੇਤ ਖੁਲ ਜਾਦੇ ਨੇ
ਚੁੱਪ ਹੀ ਭਲੀ ਹੈ ਮਨਾ ਅਕਸਰ ਲਫਜਾ ਨਾਲ ਰਿਸਤੇ ਤਿੜਕ ਜਾਂਦੇ ਨੇ
Your email address will not be published. Required fields are marked *
Comment *
Name *
Email *