ਕਿਸੇ ਦੇ ਪਿਆਰ ਦੀ ਕਦਰ ਕਰਨਾ ਸਿੱਖੋ ਕਿਉਕਿ ਨਫਰਤ ਤਾਂ ਜਿੰਦਗੀ ਬਹੁਤ ਕਰਦੀ ਆ
ਆਕੜਾਂ ਵਿਚ ਕੱਦੀ ਪਿਆਰ ਨਹੀ ਹੁੰਦਾ ਪਿਆਰ ਵਿਚ ਕੱਦੀ ਵੀ ਆਕੜ ਨਹੀ ਹੁੰਦੀ ..
ਜੇ ਮਾਂਵਾਂ ਠੰਡੀਆ ਛਾਵਾਂ ਤਾਂ ਪਿਓ AC ਤੋਂ ਘੱਟ ਨੀ
ਬਹੁਤ ਦੂਰ ਤੱਕ ਜਾਣਾ ਪੈਂਦਾ ਹੈ , ਇਹ ਜਾਨਣ ਲਈ ਕੇ ਤੁਹਾਡੇ ਨਜ਼ਦੀਕ ਕੌਣ ਹੈ ॥
ਰਿਸ਼ਤੇ ਤੋੜਨ ਨਾਲ ਮੁਹੱਬਤ ਖਤਮ ਨਹੀ ਹੁੰਦੀ, ਲੋਕ ਉਹਨਾਂ ਨੂੰ ਵੀ ਯਾਦ ਕਰਦੇ ਆ ਜੋ ਦੁਨੀਆ ਛੱਡ ਜਾਂਦੇ ਆ..
ਇੱਜ਼ਤ ਰੁੱਲਦੀ ਤੇ ਕਿਸਮਤ ਖੁੱਲਦੀ ਦਾ ਪਤਾ ਨੀਂ ਲੱਗਦਾ… ਦੋਵੇਂ ਇੱਕ ਪਲ ‘ਚ “ਰੁੱਲ” ਤੇ ਇੱਕ ਪਲ ‘ਚ “ਖੁੱਲ” ਜਾਂਦੀਆਂ
ਸੱਜਣਾਂ ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਐ, ਫਿਰ ਇਨਸਾਨ ਕੀ ਚੀਜ਼ ਐ … ਸੋਹੀ
ਬੁਰੇ ਲੋਕ ਮੈਨੂੰ ਇਸ ਲਈ ਚੰਗੇ ਲੱਗਦੇ ਕਿਓਕੇ ਉਹ ਚੰਗੇ ਹੋਣ ਦਾ ਕਦੀ ਨਾਟਕ ਨਹੀ ਕਰਦੇ..
ਤੇਰੀ ਸੋਨੇ ਵਰਗੀ ਧੀ ਨੂੰ ਮਾਂ ਮੁੰਡਾ ਪਿੱਤਲ ਕਹਿ ਕੇ ਛੱਡ ਗਿਆ ਏ….
Your email address will not be published. Required fields are marked *
Comment *
Name *
Email *