ਨਜਰ ਨਜਰ ਦਾ ਫਰਕ ਆ ਸਜਣਾਁ ਕਿਸੇ ਨੂ ਜਹਿਰ ਲਗਦੇ ਤੇ ਕਿਸੇ ਨੂ ਸਹਿਦ ।
ਲੰਘੇ ਹੋਏ ਸਮੇਂ ਦੀਆਂ ਯਾਦਾਂ ਕੋਲ ਰਹਿ ਗਈਆਂ, ਫੋਨ ਵਾਲੀ gallery ਚ ਕੈਦ ਹੋ ਕੇ ਬਹਿ ਗਈਆਂ ।
ਬੁਹਤੀ ਆਕੜ ਵਾਲਿਆ ਵੇ ਕੱਲਾ ਰਹਿ ਜਾਏਗਾ,,, Jaan ਤੇਰੀ ਨੂੰ ਸੋਹਣਿਆਂ ਵੇ ਕੋਈ ਹੋਰ ਈ ਲ਼ੈ ਜਾਉਗਾ.
ਮੈਨੂੰ ਰਿਸ਼ਤਿਆਂ ਦੀਆਂ ਲੰਮੀਆਂ ਕਤਾਰਾਂ ਨਾਲ ਮਤਲਬ ਨਹੀਂ, ਕੋਈ ਦਿਲੋਂ ਹੋਵੇ ਮੇਰਾ ਤਾਂ ਇਕ ਹੀ ਸ਼ਖਸ਼ ਕਾਫੀ ਏ…
ਬੇਜ਼ੁਬਾਨ ਪੰਛੀਆਂ ਦੀ ਹਾਅ ਤੋਂ ਡਰ ਹਨ੍ਹੇਰੀਏ ਤੇਰੇ ਜਾਣ ਮਗਰੋਂ ਜਿਹੜੇ ਰੋ ਰੋ ਆਪਣੇ ਆਲ੍ਹਣੇ ਲੱਭਦੇ ਰਹੇ
ਜਿੰਦਗੀ ਵਿੱਚ ਐਸਾ ਲਿੱਖ ਜਾਊ ਕਿ ਦੁਨੀਆਂ ਪੜਦੀ ਰਹੇ, ਜਾਂ ਫਿਰ ਐਸਾ ਕਰ ਜਾਊ ਕਿ ਦੁਨੀਆਂ ਲਿੱਖਦੀ ਰਹੇ …
“ਮੇਰੇ ਨਾਲ ਬਿਤਾਏ ਪੱਲ ਸੰਭਾਲ ਕੇ ਰੱਖੀ , . ਯਾਦ ਤਾਂ ਜਰੂਰ ਆਉਣਗੇ, ਪਰ ਵਾਪਸ ਨਹੀ..”
ਪਹਿਲਾਂ ਖੁਆਬ ਦੇਖੇ ਫਿਰ ਖੁਆਇਸ਼ਾਂ ਬਣੀਆ ਤੇ ਹੁਣ ਸਭ ਕੁੱਝ ਯਾਦਾਂ ਬਣਕੇ ਰਹਿ ਗਿਆ॥
ਡੂੰਘੀਆਂ ਗੱਲਾਂ ਲਿਖਣ ਵਾਲੇ ਬੰਦੇ ਆਮ ਨਹੀ ਹੁੰਦੇ ਉਹਨਾਂ ਦੀ ਜਿੰਦਗੀ ਨਾਲ ਕੋਈ ਨਾ ਕੋਈ ਗੱਲ ਜਰੂਰ ਹੋਈ ਹੁੰਦੀ ਹੈ!
Your email address will not be published. Required fields are marked *
Comment *
Name *
Email *