ਕੀ ਪਤਾ ਨੈੱਟਵਰਕ ਕਦੋਂ ਉਡ ਜਾਵੇ ਨੀ ਕੀ ਫਾਇਦਾ ਏ ਨੈਟ ਤੇ ਲਾਈ ਯਾਰੀ ਦਾ 🤔
ਜੇ ਛਡ ਚਲਿਆ ਏ ਤੇ ਚੁੱਪ ਕਰਕੇ ਚਲਾ ਜਾਂਵੀ, ਤੇਰਾ ਆਖਰੀ ਸ਼ਬਦ “ਅਲਵਿਦਾ ” ਮੇਰੇ ਤੋਂ ਨਹੀ ਜਰ ਹੋਣਾ |
ਹਰ ਮੁਹੱਬਤ ਕਰਨ ਵਾਲੇ ਇਨਸਾਨ ਨੂੰ ਪਿਆਰ ਦੀ ਸਜ੍ਹਾ ਮਿਲ ਜਾਂਦੀ ਆ ਪਰ ਦਿਲ ਤੋੜਣ ਵਾਲੇ ਲਈ ਕੋਈ ਸਜ੍ਹਾ ਕਿਉ Continue Reading..
ਕਦਰ ਨਾ ਕਰਨ ਤੇ ਰਬ ਖੋ ਹੀ ਲੈਦਾਂ ਸ਼ਖਸ ਵੀ ਤੇ ਵਕਤ ਵੀ
ਭਰੋਸਾ ਤਾਂ ਆਪਣੇ ਸਾਹਾ ਦਾ ਵੀ ਨਹੀਂ ਹੈ ਅਤੇ ਅਸੀਂ ਇਨਸਾਨਾਂ’ਤੇ ਕਰਦੇ ਆ
ਕਦੇ ਕਦੇ ਹਨੇਰੀ ਡਾਹਢੀ ਆ ਜਾਂਦੀ ਹੈ, ਕਦੇ ਕਦੇ…..ਦਿਨ ਨੂੰ ਰਾਤ ਖਾ ਜਾਂਦੀ ਹੈ ….
ਉਹ ਕੱਲ ਮੈਨੂੰ ਯਾਦ ਕਰਕੇ ਰੋਣ ਲੱਗ ਗਈ ਬਹੁਤ ਟਾਈਮ ਬਾਅਦ ਮੈਨੂੰ ਕੋਈ ਖੁਸ਼ਖਬਰੀ ਮਿਲੀ ਆ
ਬੜੀ ਮਤਲਬੀ ਏ ਦੁਨੀਆਂ ਇੱਥੇ ਆਪਣਿਆਂ ਚ ਵੀ ਆਪਣੇ ਨਹੀਂ ਮਿਲਦੇ
ਭਰਨ ਨੂੰ ਤਾਂ ਹਰ ਜ਼ਖ਼ਮ ਭਰ ਜਾਊਗਾ….! . ਕਿਵੇਂ ਭਰੂਗੀ ਓਹ ਜਗ਼ਹਾ ਜਿੱਥੇ ਤੇਰੀ ਕਮੀ ਏ…. !
Your email address will not be published. Required fields are marked *
Comment *
Name *
Email *