ਉਸਨੇ ਦਿੱਲ ਭਰ ਕੇ ਮੈਨੂੰ ਚਾਹਿਆ ਸੀ ਫਿਰ ਐਂਵੇ ਹੋਇਆ ਉਦਾ ਦਿੱਲ ਹੀ ਭਰ ਗਿਆ ।.
ਜਿਸ ਕੋਲ ਕਲਮ ਦੀ ਤਾਕਤ ਹੈ.! ਓਸ ਨੂੰ ਕੋਈ ਗੁਲਾਮ ਨਹੀਂ ਬਣਾ ਸਕਦਾ 🙏🙏
ਤਸਵੀਰ ਖਿਚਾਵੋਂ ਉਨ੍ਹਾਂ ਨਾਲ, ਜੀਨ੍ਹਾਂ ਨੂੰ ਤੁਸੀਂ ਵੀ ਯਾਦ ਰਹੋ, ਜੀਨ੍ਹਾਂ ਨਾਲ ਖਿਚਾਉਂਦਾ ਹਰ ਕੋਈ,ਉਨ੍ਹਾਂ ਨਾਲ ਖਿਚਾ ਕੇ ਕੀ ਲੈਣਾਂ
ਇਥੇ ਪਿਆਰ ਨਹੀ ਦਿਖਾਵੇ ਨੇ ਇਥੇ ਕਦਰ ਨਹੀ ਦਿਖਾਵੇ ਨੇ
ਜਿਸਨੂੰ ਖੁਦਾ ਨੇ ਰੋਸ਼ਨ ਕਰਨਾ ਉਹਨੂੰ ਬੰਦ ਕਮਰੇ ਵਿੱਚ ਵੀ ਕਰ ਦੇਣਾ
ਇਹ ਦੇਸ਼ ਦੁਨੀਆਂ ਦਾ ਦਸਤੂਰ ਐ, ਇੱਥੇ ਸੱਚੇ ਬਦਨਾਮ ਤੇ ਕੰਜ਼ਰ ਮਸ਼ਹੂਰ ਐ।।
ਤੇਰੇ ਨਾਲ ਜੁੜੇ ਮੇਰੀ ਸਾਰੀ ਜ਼ਿੰਦਗੀ ਦੇ ਹਾਸੇ, ਪੂਰਾ ਜੱਗ ਇੱਕ ਪਾਸੇ ਤੇ ਮੇਰਾ ਯਾਰ ਇੱਕ ਪਾਸੇ
ਸੁਰਮੇ ਵਿੱਚ ਲਿਪਟੀ ਤੱਕਣੀ “ਮਾਨਾਂ” ਸੀ ਚੋਰ ਬੜੀ…. ਸੱਜਣਾਂ ਦਾ ਸੁਲਫੀ ਹਾਸਾ ਦਿੰਦਾ ਸੀ ਲੋਰ ਬੜੀ .
ਲੋਕੀ ਤਾ ਭਗਵਾਨ ਵੇਚ ਗਏ ਹੱਟੀ ਸਣੇ ਸਮਾਨ ਵੇਚ ਗਏ.. ਜੱਟਾ ਤੇਰੀ ਫਸਲ ਵਿਕੇ ਨਾ ਨੇਤਾ ਹਿੰਦੋਸਤਾਨ ਵੇਚ ਗਏ..
Your email address will not be published. Required fields are marked *
Comment *
Name *
Email *