ਦਿਲ ਵਾਲੀ ਗੱਲ ਸਦਾ ਮੂੰਹ ਤੇ ਕਰੀਦੀ, ਪਾਣੀ ਚ ਨੀ ਬੱਲੇਆ ਪਕੌੜੇ_ਤਲਦੇ 🦅
ਮਾਪਿਆਂ ਲਈ ਬੜੀ ਖਾਸ ਹਾਂ ਮੈਂ ਲੋਕਾਂ ਲਈ ਭਾਵੇਂ ਆਮ ਸਹੀ..!!!
ਬਦਨਾਮੀਆਂ ਤਾ ਚਹੇ ਬੰਦਾ ਰਾਹ ਜਦਾ ਖੱਟ ਲੇ.. ਯਾਰੋ ਇੱਜਤਾਂ ਬਣਾਂਉਨੀਆਂ ਨੇ ਬਹੁਤ ਔਖੀਆਂ.
ਲੈਕੇ 10 ਚ’ ਦਾਖਲਾ ਬੜੇ attitude ਚ ਪੈਰ ਧਰਦੀ 1 ਕਿੱਲਾ ਵੇਚ ਖਰੀਦ ਲਉ jatt ਜਿਹਡ਼ੀ accedmy ਚ ਤੂੰ ਪੜਦੀ
ਟੁੱਟਾ ਫੁੱਲ ਕੋੲੀ ਟਾਹਣੀ ਨਾਲ ਜੋੜ ਨਹੀ ਸਕਦਾ.. ਮਾਂ ਦਾ ਕਰਜਾ ਤੇ ਬਾਪੂ ਦਾ ਖਰਚਾ ਕੋੲੀ ਮੋੜ ਨਹੀ ਸਕਦਾ.
ਦੁੱਖ ਸਹਿਣਾ ਕੋਈ ਵੱਡੀ ਗੱਲ ਨਹੀ ਹੁੰਦੀ ਬਸ ਦੁਨੀਆ ਸੱਚ ਦਾ ਸਾਹਮਣਾ ਕਰਨ ਤੋਂ ਡਰਦੀ ਐ ।।
ਸਿਆਸਤ ਹੋਵੇ ਯਾ ਮੁਹੱਬਤ… ਜਿਤਦਾ ਔਹੀ ਹੈ ਜੋ ਫਰੇਬੀ ਹੋਵੇ ..
ਦੁਨਿਆ ਤਾਂ ਇੱਕ ਹੀ ਹੈ ਫਿਰ ਵੀ ਸਭ ਦੀ ਅਲੱਗ-੨ ਹੁੰਦੀ ਆ……
ਸਾਲਾਂ ਦੇ ਗੁਜ਼ਰਨ ਨਾਲ ਕੋਈ ਬੁੱਢਾ ਨਹੀਂ ਹੁੰਦਾ। ਜਦੋਂ ਤੱਕ ਮੇਰੀ ਮਾਂ ਜਿਉਂਦੀ ਰਹੇਗੀ ਬੱਚਾ ਰਹਾਂਗਾ ਮੈਂ…
Your email address will not be published. Required fields are marked *
Comment *
Name *
Email *