ਤੇਰੀ ਸੋਨੇ ਵਰਗੀ ਧੀ ਨੂੰ ਮਾਂ ਮੁੰਡਾ ਪਿੱਤਲ ਕਹਿ ਕੇ ਛੱਡ ਗਿਆ ਏ….
Related Posts
ਤੂੰ ਰਿਸ਼ਤਾ ਤੋੜਨ ਦਾ ਜ਼ਿਕਰ ਨਾ ਕਰੀਂ, ਅਸੀਂ ਲੋਕਾਂ ਨੂੰ ਕਹਿ ਦਵਾਂਗੇ ਓਹਨੂੰ ਫੁਰਸਤ ਨਹੀਂ ਮਿਲਦੀ ਵਰਮਾ✍
ਦੁੱਖ ਵੰਡਾਉਣ ਲਈ ਇੱਕ ਹੀ ਸ਼ਖਸ ਕਾਫੀ ਹੁੰਦਾ, ਮਹਿਫਿਲਾਂ ਤਾਂ ਬਸ ਤਮਾਸ਼ਿਆਂ ਲਈ ਹੁੰਦੀਆਂ ਨੇ !!
ਕੁਆਰਾ ਬੰਦਾ ਨਾਰ ਦੇ ਦੀਦਾਰ ਲਈ ਮਰਦਾ… ਵਿਆਹੇ ਨੂੰ ਨਿਆਣਿਆਂ ਦਾ ਭਾਰ ਤੰਗ ਕਰਦਾ…
ਬਚਪਨ ਦੇ ਵਿੱਚ ਬਾਪੂ ਬਾਪੂ ਕਹਿੰਦੇ ਸੀ,, ਸੌਹ ਰੱਬ ਦੀ ਬਈ ਬੜੇ ਨਜ਼ਾਰੇ ਲੈਦੇ ਸੀ..
ਵੇ ਪੁੱਤ ਤੂੰ ਸਾਰਾ ਦਿੰਨ ਕਿੱਕਰ ਤੇ ਕੀ ਕਰਦਾ ਰਹਿੰਦਾ ਆਂ?? ਬੇਬੇ ਕਿੱਕਰ ਨੀ….ਟਵਿਟਰ ਹੈ ਟਵਿਟਰ !!!
ਟੁੱਟਾ ਫੁੱਲ ਕੋੲੀ ਟਾਹਣੀ ਨਾਲ ਜੋੜ ਨਹੀ ਸਕਦਾ.. ਮਾਂ ਦਾ ਕਰਜਾ ਤੇ ਬਾਪੂ ਦਾ ਖਰਚਾ ਕੋੲੀ ਮੋੜ ਨਹੀ ਸਕਦਾ.
ਦੁੱਖ ਹੀ ਜੇ ਦੇਣਾ ਫੇਰ ਗੈਰਾਂ ਤੋਂ ਹੀ ਲੈਣਦੇ, ਪਿਆਰ ਜਿਹੇ ਸ਼ਬਦ ਤੇ ਯਕੀਨ ਤਾਂ ਤੂੰ ਰਹਿਣਦੇ
ਤੇਰੀ ਯਾਦ ਚ ਗਵਾਚਾ,ਦਿਲ ਰੱਜ ਰੱਜ ਰੋਇਆ ਤੂੰ ਵੀ ਕੀਤੀ ਧੋਖੇਬਾਜ਼ੀ,ਸਾਡਾ ਰੱਬ ਵੀ ਨਾ ਹੋਇਆ
