ਅੱਜ ਕੱਲ ਦੇ ਪਿਆਰ ਦੀ ਉਮਰ ਇੱਕ ਵਾਰ ਨਾਲ ਸੌਣ ਨਾਲ ਖਤਮ ਹੋ ਜਾਂਦੀ ਏ !…
ਇੱਕ ਓਹੀ ਤਾਂ ਸਮਜਣ ਵਾਲੀ ਸੀ ਮੈਨੂੰ, ਪਰ ਹੁਣ ਓ ਵੀ ਸਮਜਦਾਰ ਹੋ ਗਈ.
ਰੱਬ ਦਾ ਸ਼ੂਕਰ ਹੈ ਹੰਜੂ ਬੇਰੰਗ ਹੁੰਦੇ ਨੇ, ਨਹੀ ਤਾਂ ਰਾਤਾਂ ਨੂੰ ਭਿਜਣ ਵਾਲੇ ਸਿਰਹਾਣਿਆ ਨਾਲ, ਕਈ ਰਾਜ ਖੁਲ ਜਾਣੇ Continue Reading..
ਦੁਨਿਆ ਦੀ ਹਰ ਚੀਜ ਠੋਕਰ ਲੱਗਣ ਨਾਲ ਟੁੱਟ ਜਾਂਦੀ ਹੈ ਪਰ ਇੱਕ ਕਾਮਯਾਬੀ ਹੀ ਹੈ ਜੋ ਠੋਕਰਾਂ ਖਾ ਕੇ ਮਿਲਦੀ Continue Reading..
ਤਕਦੀਰ ਆਪਣੀ ਹੈ, ਆਪੇ ਹੀ ਲਿਖਣੀ ਪੈਂਦੀ…! ਚਿੱਠੀ ਨਹੀਂ, ਜੋ ਗ਼ੈਰਾਂ ਕੋਲੋਂ ਲਿਖਾ ਲਵੋਗੇ
“ਅਸੀਂ ਤਾਂ ਜਿੰਦਗੀ ਦੇ ਨਾਲ-ਨਾਲ ਤੁਰਨਾ ਸੀ, ਪਰ ਕੀ ਪਤਾ ਸੀ ਅਸੀਂ ਵੀ ਬਰਫ਼ ਵਾਂਗ ਹੋਲੀ-ਹੋਲੀ ਖੂਰਨਾ ਸੀ।
ਕਹਿੰਦੀ ਹੁਣ ਤੂੰ ਮੇਰਾ ਏ ਗੱਲ ਸੁਣਲਾ ਕੰਨ ਖੋਲਕੇ, ਗੈਰਾਂ ਦੇ ਝਾਕੇ ਛੱਡਦੇ ਮੈਂ ਦੱਸਣਾ ਨੀ ਦੁਬਾਰਾ ਬੋਲਕੇ
ਦੁਨੀਆ ਸਾਧਾਂ ਤੇ ਯਕੀਨ ਕਰ ਸਕਦੀ ਆ ।। ਪਰ ਆਪਣਿਆ ਤੇ ਕਦੀ ਨੀ ਕਰਦੀ
ਜਗ੍ਹਾ 🤙🏼ਤੇ ਹਿਸਾਬ👌 ਨਾਲ ਰੰਗ❣️change ਹੁੰਦੇ
Your email address will not be published. Required fields are marked *
Comment *
Name *
Email *