ਜੀਹਦਾ ਹੱਥ ਫ਼ੜਿਆ ਮੰਜਿਲਾਂ ਪਾਉਣ ਲਈ, ਉਹੀ ਰਾਂਹੀ ਕੰਡੇ ਵਿਛਾਉਣ ਲੱਗ ਪਏ .
-Ehna Bullaan Utte Hasse Di Wajah Tu Ae Mann Leya Tenu Jiwe Rabb Di Razaa Tu Ae .. ‘
ਮੌਤ ਤਾਂ ਬੁਰੀ ਚੀਜ਼ ਹੈ ਯਾਰੋ,. ਤੇ ਮੌਤੌ ਬੁਰੀ ਜੁਦਾਈ,-,- ਸਭ ਤੌ ਬੁਰੀ ਉਡੀਕ ਸੱਜਣ ਦੀ,. ਜਿਹੜੀ ਰੱਖਦੀ ਖੂਨ ਸੁਕਾਈ,-,.
ਵਕਤ ਕਿਸੇ ਦਾ ਵੀ ਸਕਾ ਨਹੀ ਹੁੰਦਾ.. ਇਸੇ ਲਈ ਹਰ ਇੱਕ ਤੇ ਆਂਉਦਾ..
ਵਿਹਲਾ ਬੰਦਾ ਅਕਸਰ ਕਹਿੰਦਾ ਮੈਂ ਬਹੁਤ busy ਆ
Kuj ta reham kr lya kr oye SajjNa, Koi Khud nu barbaad kr rea hai teri khatir..
ਰੱਬਾ ਸਾਡਾ ਇਕੋ -ਇਕ ਸੁਪਨਾ ਸਾਕਾਰ ਹੋਵੇ, ਹਰ ਕੁੜੀ ਦੇ ਸਿਰ ਤੇ ਚੁੰਨੀ, ਤੇ ਹਰ ਦਿਸਦਾ ਮੁੰਡਾ ਸਰਦਾਰ ਹੋਵੇ
“ਕੁਝ ਦੋਸਤ ਮੇਰੇ ਅਜਿਹੇ ਵੀ ਨੇ ,ਜਿਹਨਾਂ ਨੂੰ ਜੇ ਮੈਂ msg ਨਾ ਕਰਾਂ ਤਾਂ ਸਾਇਦ ਉਹ ਮੈਨੂੰ ਕਦੇ ਯਾਦ ਹੀ Continue Reading..
ਜਿਹੜੇ ਜ਼ਿੰਦਗੀ ਚ ਰਿਸਕ ਨਹੀਂ ਲੈਂਦੇ, ਉਹ ਸਿਰਫ ਸੋਚਦੇ ਹੀ ਰਹਿ ਜਾਂਦੇ ਨੇ
Your email address will not be published. Required fields are marked *
Comment *
Name *
Email *