ਚੁਪ ਰਹਿਣਾ ਇੱਕ saadhna ਹੈ, ਪਰ ਸੋਚ ਸਮਝ ਕੇ ਬੋਲਣਾ ਇਕ ਕਲਾਂ ਹੈ ।।
ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!
ਸਾਰਾ ਜੱਗ ਜਿੱਤ ਲੈਣਾ ਏ ਮੈਂ ਵੇਖ ਲਈ, ਫਿਰ ਕਦਮਾਂ ‘ਚ ਰੱਖੂ ਬੇਬੇ ਬਾਪੂ ਦੇ,
ਹੱਸਦੇ ਨੂੰ ਦੇਖ ਕੇ ਖੁਸ਼ ਨਹੀਂ.. ਮਰਨ ਤੇ ਰੋਣ ਆਉਂਦੇ ਨੇ ਲੋਕ..
ਬਹੁਤ ਦਿਨਾਂ ਤੋ ਕੋਈ ਹਿੱਚਕੀ ਨੀ ਆਈ, ਭੁੱਲਣ ਵਾਲੀਏ ਤੇਰੀ ਸਿਹਤ ਤਾ ਠੀਕ ਆ ਨਾ ?
ਕਦੇ ਕਦੇ ਦਿਲ ਦੀ ਗੱਲ ਵੀ ਸੁਣ ਲਿਆ ਕਰੋ ਕਿਉਕਿ ਹਰ ਵਾਰੀ ਦਿਲ ਇਸ਼ਕ ਦੀ ਮੰਗ ਨੀ ਕਰਦਾ॥
ਸ਼ੌਕ ਨਹੀ ਆ ਉਦਾਸ ਹੋਣ ਦਾ 😂 ਬਸ ਕਿਸੇ ਦੀ ਯਾਦ ਮੈਨੂੰ ਉਦਾਸ ਕਰ ਦਿੰਦੀ ਹੈ
ਸਾਡਾ ਤਾ ਹੈ ਫੱਕਰ ਸੁਭਾ .. – – – ਨਾ ਡਿੱਗੇ ਦਾ ਗਮ ,ਨਾ ਚੜਾਈ ਦੀ ਹਵਾ..
ਬਾਰਿਸ ਤੋ ਬਾਦ ਤਾਰ ਤੇ ਟੰਗੀ ਅਾਖਰੀ ਬੂੰਦ ਤੋ ਪੁੱਛਣਾ …ਕੀ ਹੁੰਦਾ ਹੈ ੲਿਕੱਲਾਪਣ
Your email address will not be published. Required fields are marked *
Comment *
Name *
Email *