ਲੋਕਾਂ ਦਾ ਜਿੰਨਾ ਮਰਜ਼ੀ ਚੰਗਾ ਕਰਲੋ ਕਦਰ ਨਹੀਂ ਜਾਣਦੇ ਜਦੋਂ ਲੋੜ ਹਾਂ ਭਾਈ ਬਹੁਤ ਚੰਗੇ ਇਹ ਟਾਇਮ ਵਿਚ ਕੰਮ ਆਉਦੇ ਜਦੋਂ ਲੋੜ ਨਹੀਂ ਫਿਰ ਬਸ ਮਨੋ ਬਣਾ ਕੇ ਗੱਲਾਂ ਕਰਨ ਗੇ ਸਾਲੇ ਜਿਵੇਂ ਦੁੱਧ ਧੋਤੇ ਹੁੰਦੇ ਚੁਗਲਖੋਰਾਂ ਇਹ ਨਹੀਂ ਪਤਾਂ ਬਸ ਪੋਪਲੇ ਜੇ ਲਾ ਤੇ ਨਾ ਕੱਖ ਨਹੀ ਰਹਿਣਾ
Related Posts
ਜੇ Tu ਕੁੜੀ Shokeen ਬਿੱਲੋ ਸ਼ਹਿਰ ਦੀ, Velly ਪਿੰਡ ਦਾ ਰਕਾਨੇ ਮੈਂ ਵੀ ਪੂਰਾ Att Da..,
ਉਹਨਾਂ ਨੂੰ ਪੂੱਛ ਲਵੋ ਇਸ਼ਕ ਦੀ ਕੀਮਤ.. ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ
ਓਥੇ ਅਮਲਾ ਦੇ ਹੋਣੇ ਨੇ ਨਬੇੜੇ ਕਿਸੇ ਨੀ ਤੇਰੀ ਜ਼ਾਤ ਪੁੱਛਣੀ।
ਬਾਕੀ ਜੋ ਮਾਰਜੀ ਮੰਗ ਲਈ ਦਿਲ ਬੜੇ ਨੇ ਯਾਰਾ ਦੇ ਜੇ ਕੀਤੀ ਵਿਆਹ ਦੀ ਗਲ ਤਾ ਹੱਥ ਖੜੇ ਨੇ ਯਾਰਾ Continue Reading..
ਤੇਰੀ ਸਹੇਲੀ ਬਿੱਲੋ Yarra ਦੀ Fan ਕਰਲਾ Control If_You_Can
ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ.
ਸੁੱਕੇ ਹੋੲੇ ਬੁੱਲ੍ਹਾਂ ਨਾਲ ਹੀ ਹੁੰਦੀਅਾਂ ਨੇ ਮਿੱਠੀਅਾਂ ਗੱਲਾਂ… ਪਿਅਾਸ ਬੁਝ ਜਾੲੇ ਤਾਂ ੲਿਨਸਾਨ ਤੇ ਅਲਫ਼ਾਜ਼ ਦੋਵੇਂ ਬਦਲ ਜਾਂਦੇ ਨੇ..!!
ਜਿੰਨਾ ਨੂੰ ਸ਼ੌਕ ਸੀ ਅਖਬਾਰਾਂ ਦੇ ਪੰਨੇ ਉਤੇ ਬਣੇ ਰਹਿਣ ਦਾ… ਵਕਤ ਗੁਜਰੇ ਤੇ ਉਹ ਰੱਦੀਆ ਦੇ ਭਾਅ ਵਿਕ ਗਏ..