ਬੜੀ ਮਤਲਬੀ ਏ ਦੁਨੀਆਂ ਇੱਥੇ ਆਪਣਿਆਂ ਚ ਵੀ ਆਪਣੇ ਨਹੀਂ ਮਿਲਦੇ
ਦੁਨੀਆਂ ਥੋਖਾ ਦੇ ਕੇ ਵੀ ਬੇ ਕਸੂਰ ਐ,,, ਤੇ ਅਸੀਂ ਭਰੋਸਾ ਕਰਕੇ ਹੀ ਗੁਨਾਹਗਾਰ ਹੋ ਗਏ।। JaANi
ਜਿੰਨਾ ਨੂੰ ਇੱਜਤਾ ਦੇ ਅਰਥ ਪਤਾ ਹੁੰਦੇ ਐ ਉਹ ਹਰ ਕੁੜੀ ਚ ਮਸੂਕ ਨੀ ਦੇਖਿਆ ਕਰਦੇ .
ਇਸ ਤਰ੍ਹਾਂ ਸ਼ਾਇਰੀ ਲਿਖਣੀ ਸੌਖੀ ਨਹੀਂ ਸੱਜਣਾ ! – – – ਦਿਲ ਤੁੜਵਾਉਣਾ ਪੈਂਦਾ , ਸ਼ਬਦਾਂ ਨੂੰ ਜੋੜਨ ਲਈ !
ਕੱਲਿਆਂ ਛੱਡਕੇ ਤੁਰ ਜਾਣਾ ਦਸਤੂਰ ਏ ਸੱਜਣਾਂ ਦਾ … ਫਿਰ ਹਰ ਸਾਹ ਦੇ ਨਾਲ ਚੇਤੇ ਆਓਣਾ, ਕਸੂਰ ਏ ਸੱਜਣਾਂ ਦਾ
ਟੈਟੁ ਨਾਲ ਪੈਨਗੇ ਪੁਵਾੜੇ ਸੋਹਨਿਆ ਵੇ ਤਾਹੀ ਮਹਿੰਦੀ ਨਾਲ ਲਿਖਾ ਤੇਰਾ ਨਾਂ
ਵਿਹਲਾ ਬੰਦਾ ਅਕਸਰ ਕਹਿੰਦਾ ਮੈਂ ਬਹੁਤ busy ਆ
ਨਾਲ ਤੇਰੇ ਚਲਾਂਗੇ ਜਰੂਰ ਦੋਸਤਾ ਪਰ ਮੜੀਆਂ ਤੋਂ ਅਗੇ ਮਜਬੂਰ ਦੋਸਤਾ
ਪੱਤੇ ਡਿੱਗਦੇ ਨੇ ਸਿਰਫ ਪੱਤਝੜ ਵਿਚ ਹੀ, ਪਰ ਨਜ਼ਰਾਂ ਚੋਂ ਡਿੱਗਣ ਦਾ ਕੋਈ ਮੌਸਮ ਨਹੀਂ ਹੁੰਦਾ..
Your email address will not be published. Required fields are marked *
Comment *
Name *
Email *