ਮੁਸਕਰਾਹਾਟਾ ਝੂਠੀਆਂ ਵੀ ਹੋ ਸਕਦੀਆਂ ਨੇ ਇਨਸਾਨ ਨੂੰ ਦੇਖਣਾ ਨੀ ਸਮਝਣਾ ਸਿੱਖੋ,
ਕਿੰਨੇ ਤੂਫਾਨ ਉਠੇ ਇਹਨਾ ਅੱਖੀਆ ਵਿੱਚ ਹੰਜੂਆ ਦੇ ਪਰ . . ਉਸ ਦੀਆ ਯਾਦਾ ਦੀ ਕਿਸਤੀ ਡੁੱਬਦੀ ਹੀ ਨਹੀ
ਸੋਹਣੀ ਸ਼ਕਲ ਨਹੀਂ ਸੋਚ ਹੁੰਦੀ ਆ ਸੱਚ ਜ਼ਿੰਦਗੀ ਨਹੀਂ ਮੌਤ ਹੁੰਦੀ ਆ !! Sohni shakl ni soch hundi aa, Sch Continue Reading..
ਨੀਂਦ ਤੇ ਮੌਤ ਵਿੱਚ ਕੀ ਫਰਕ ਹੈ? ਕਿਸੇ ਨੇ ਬਹੁਤ ਖੂਬ ਜ਼ਵਾਬ ਦਿੱਤਾ, ਕਿ ਨੀਂਦ ਅਧੂਰੀ ਮੌਤ ਹੈ……….. ਤੇ ਮੌਤ Continue Reading..
ਮੈਂ ਰੱਬ ਨੂੰ ਪੁੱਛਿਆ ਏਨਾਂ ਹੁਸਨ ਕਾਹਤੋਂ ਦਿੱਤਾ ਕੁੜੀਆਂ ਨੂੰ, ਰੱਬ ਜੀ ਕਹਿੰਦੇ, ਕੰਜਰੋਂ ਤੁਸੀਂ ਕਿਹੜਾ ਘੱਟ ਸੋਹਣੇ ਹੋ
ਚੁਪ ਰਹਿਣਾ ਇੱਕ saadhna ਹੈ, ਪਰ ਸੋਚ ਸਮਝ ਕੇ ਬੋਲਣਾ ਇਕ ਕਲਾਂ ਹੈ ।।
ਦੁੱਖਦੀ ਰੱਗ ਤੇ ਹੱਥ ਧਰਦੇ ਲੋਕੀਂ ਦੇਖ ਝੜਾਈ ਅੱਜ ਕੱਲ ਸੜਦੇ ਲੋਕੀਂ
ਜਿਹਨੇ ਮਾੜੇ ਟਾਇਮ ਵਿੱਚ ਸਾਥ ਨਹੀਂ ਛੱਡਿਆ🙏🏻 ਆਉਣ ਵਾਲਾ ਟਾਇਮ ਉਹਤੋਂ ਵਾਰ ਦੇਵਾਂਗੇ✌🏽
ਗੁਸੇ ਵਿੱਚ ਰੌਲਾ ਪਾਉਣਾ ਹੋਵੇ ਤਾਂ ਜੋਰ ਨਹੀਂ ਲਗਦਾ ਪਰ ਗੁਸੇ ਵਿੱਚ ਚੁੱਪ ਰਹਿਣਾ ਹੋਵੇ ਤਾਂ ਬੜਾ ਜੋਰ ਲਗਦਾ
Your email address will not be published. Required fields are marked *
Comment *
Name *
Email *