ਜਦੋਂ ਬੁੱਲ੍ਹੇ ਦਾ ਫ਼ਕੀਰਾ ਨਾਲ ਸੰਗ ਹੋ ਗਿਆ . ਬੰਨ੍ਹ ਘੁੰਗਰੂ ਮਸਤ ਮਲੰਗ ਹੋ ਗਿਆ
ਕਰਮਾਂ ਤੋਂ ਪਛਾਣ ਹੁੰਦੀ ਆ ਇਨਸਾਨ ਦੀ…. . . . . ਚੰਗੇ ਕੱਪੜੇ ਤਾਂ ਬੇਜਾਨ ਪੁਤਲਿਆ ਨੂੰ ਵੀ ਪਹਿਨਾਏ ਜਾਂਦੇ Continue Reading..
ਆਖਰ ਮੁਕਰ ਗਿਆ ਨਾ ਚਾਹਤਾਂ ਤੋ ਮੇਰੀ ਆਦਤ ਖਰਾਬ ਕਰਕੇ
ਜ਼ਰੂਰੀ ਨਹੀ ਕੇ ਯਾਰ ਸੋਹਣਾ ਹੋਣਾ ਚਾਹੀਦਾ ਪਰ ਉਹਦੇ ਦਿਲ ਵਿੱਚ ਕੋਈ ਹੋਰ ਨੀ ਹੋਣਾ ਚਾਹੀਦਾ..
ਕਿਸ ਬਹਾਨੇ ਕਰੀਏ ਉਹਨਾਂ ਨਾਲ ਮੁਲਾਕਾਤ ਮੈ ਸੁਣਿਆ ਉਹ ਤਾ ਚਾਹ ਵੀ ਨਹੀ ਪੀਦੇਂ
ਚਾਪਲੂਸੀ ਤੇ ਛਿੱਟੇ ਮਾਰਨ ਦਾ ਹੁਨਰ ਨੀ ਅਾੲਿਅਾ… ਨਹੀ ਤਾਂ ਤਰੱਕੀ ਅੱਜ Sadi ਵੀ ਬਥੇਰੀ ਹੁੰਦੀ॥
ਛੱਡ ਜਾਣ ਮਗਰੋਂ ਹੀ ਪਤਾ ਲਗਦਾ ਹੈ ਸਮੇਂ ਤੇ ਸਹਾਰੇ ਦਾ
ਸਾਰੀਆਂ ਖੂਬੀਆਂ ਇਕ ਇਨਸਾਨ ਚ ਨਹੀਂ ਹੁੰਦੀਆਂ💯 ਕੋਈ ਸੋਹਣਾ ਹੁੰਦਾ ਹੈ ਤੇ ਕੋਈ ਵਫ਼ਾਦਾਰ🌺
ਕਫਨ ਚ ਲਪੇਟੇ ਹੋੲੇ ਨੂੰ ਮੁੱਖ ਦੇਖ ਚੁੰਮ ਕੇ ਕਹਿੰਦੀ, ਅੱਜ ਨਵੇ ਕੱਪੜੇ ਕੀ ਪਾਲੇ ਮੇਰੇ ਵੱਲ ਤੱਕਦਾ ਵੀ ਨਹੀਂ.. Continue Reading..
Your email address will not be published. Required fields are marked *
Comment *
Name *
Email *