ਜੇ ਮਾਂਵਾਂ ਬਿਨਾਂ ਪੇਕੇ ਨਹੀ ਹੁੰਦੇ ਸੱਸਾਂ ਬਿਨਾਂ ਸੋਹਰੇ ਵੀ ਨਹੀਂ ਹੁੰਦੇ
ਨਾਲ ਤੇਰੇ ਚਲਾਂਗੇ ਜਰੂਰ ਦੋਸਤਾ ਪਰ ਮੜੀਆਂ ਤੋਂ ਅਗੇ ਮਜਬੂਰ ਦੋਸਤਾ
ਮੋਹੱਬਤ ਹੋਵੇ ਤਾਂ ਗਰੀਬ ਨਾਲ ਹੋਵੇ ਤੋਹਫੇ ਨਾ ਸਹੀ ਪਰ ਥੋਖੇ ਨਹੀ ਮਿਲਦੇ🙏🏻
Net. ਓੱਤੇ ਸਜਨਾ ਨੀ ਪਿਅਾਰ ਪਾਈ ਦਾ ਬਿਨਾ ਜਾਣੇ ਕਿਸੇ ੳੱਤੇ ਬਹੁਤਾ ਦਿਲ ਨੀ ਲਾਈ ਦਾ
ਸਾਰੀ ਜਿੰਦਗੀ ਬਸ ਇਹੋ ਕਮਾਈਆਂ ਖੱਟੀਆਂ ਨੇ, ਨੇਕੀ ਕਰਦਿਆਂ ਆਪਾਂ ਬੁਰਾਈਆਂ ਖੱਟੀਆਂ ਨੇ.
Ohda vi koi kasoor ni!! Mai pyar hi ehna kita ki ohnu maan ho gya!! ☺
ਹਰ ਗੱਲ ਤੇ ਰੁੱਸਣਾ ਰੁੱਸਕੇ ਬਹਿਣਾ ਪਿਆਰਾਂ ਦੀ ਕਮਜੋਰੀ ਆ ਪਿਆਰਾਂ ਦੇ ਵਿੱਚ ਦਿਲ ਨੂੰ ਲੁੱਟਣਾ ਕਿੰਨੀ ਵਧੀਆ ਚੋਰੀ ਆ
Has Has k Asin Jhidkaan Teriyan Jarde Aan Sajjna Tu Chhad Na Jaave Ess Gall Ton Darde Aan Sajjna.
ਵਕਤ ਤੇ ਪਿਆਰ ਦੋਵੇ ਜਿੰਦਗੀ ਵਿਚ ਖਾਸ ਹੁੰਦੇ ਨੇ, ਵਕਤ ਕਿਸੇ ਦਾ ਨਹੀ ਹੁੰਦਾ ਤੇ ਪਿਆਰ ਹਰੇਕ ਨਾਲ ਨਹੀ ਹੁੰਦਾ..!!..
Your email address will not be published. Required fields are marked *
Comment *
Name *
Email *