ਕਦੇ ਕਦੇ ਜ਼ਿੰਦਗੀ ਚ ਸਕੂਨ ਰਾਤ ਨੂੰ ਸੌਣ ਨਾਲ ਨਹੀਂ ਰੌਣ ਨਾਲ ਮਿਲਦਾ ਆ
ਖੱਟ ਸਕਦੇ ਤਾ ਕਿਸੇ ਦਾ ਪਿਆਰ ਖੱਟ ਲੳੋ , ਜਿਹੜੇ ਹੈਗੇ ਦਿਨ ਖੁਸ਼ੀ ਨਾਲ ਚਾਰ ਕੱਟ ਲੳੋ
ਉਸਨੇ ਪੁੱਛਿਆ ਹੁਣ ਵੀ ਮੇਰੀ ਯਾਦ ਆਉਂਦੀ ਏ? ਮੈ ਕਿਹਾ, ਆਪਣੀ ਬਰਬਾਦੀ ਨੂੰ ਕੌਣ ਭੁੱਲ ਸਕਦਾ
daRd-e-diL ta kOi laGGii vaLa hi sMjh saKda haii..!! Lok ta hMeSha hasS k keH diNde a cHaL koi gAll Continue Reading..
ਕੁਝ ਹਾਰ ਗਈ ਤਕਦੀਰ ਕੁਝ ਟੁੱਟ ਗਏ ਸੁਪਨੇ ਕੁਝ ਗੈਰਾਂ ਨੇ ਬਰਬਾਦ ਕੀਤਾ ਕੁਝ ਛੱਡ ਗਏ ਆਪਣੇ॥
Thak gyi ik pathar nu pyar krdi krdi!
ਵਹਿਮ ਪਾਲਿਆ ਲੋਕਾਂ ਨੇ ਪਿਸਟਲ, ਤਲਵਾਰਾਂ ਦਾ__ ਨੀ ਤੇਰੇ ਖਾਲੀ ਹੱਥਾਂ ਨੇ ਵੀ ਦੁਨੀਆਂ ਲੁੱਟੀ ਹੋਈ ਆ_
ਕਿਸਾਨਾਂ ਦਾ ਦਰਦ ਉਹ ਕੀ ਸਮਝਣਗੇ ਜਿਨ੍ਹਾਂ ਕਦੇ ਵੱਟ ਤੇ ਪੈਰ ਨਹੀਂ ਪਾਇਆ
ਸਮੇਂ ਦੀਆਂ ਮਾਰਾਂ ਨੇ ਸਾਨੂੰ ਕੁਝ ਇਸ ਤਰਾਹ ਬਦਲ ਦਿੱਤਾ ਵੇ ਸੱਜਣਾ… ਕੀ ਵਫ਼ਾ ਤੇ ਤਾਂ ਅਸੀਂ ਅੱਜ ਵੀ ਕਾਇਮ Continue Reading..
Your email address will not be published. Required fields are marked *
Comment *
Name *
Email *