ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!
ਉੱਤਲੀ ਹਵਾ ‘ਚੋਂ ਮੁੱੜ ਪਿਆਂ ,ਧਰਤੀ ਤੇ ਆ ਰਿਹਾ, ਔਕਾਤ ਦੇ ਵਿੱਚ ਰਹਿਣ ਦੀ ਆਦਤ ਮੈ ਪਾ ਰਿਹਾ ..
ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ, ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ 🥰
ਜਿਸ ਦਾ ਪਿਆਰ ਕਦੇ ਨਹੀ ਬਦਲਦਾ ਉਸ ਸਖਸ਼ ਨੂੰ ਮਾਂ ਕਹਿੰਦੇ ਹਨ
ਹੁਸਨ ਨਾ ਮੰਗ ਵੇ ਬੰਦਿਆ ਤੁੰ ਮੰਗ ਲੈ ਆਪਣੇ ਚੰਗੇ ਨਸੀਬ, ਕਿਉਂਕਿ ਅਕਸਰ ਹੁਸਨ ਵਾਲੇ ਨਸੀਬਾਂ ਵਾਲਿਆਂ ਦੇ ਗੁਲਾਮ ਹੁੰਦੇ Continue Reading..
ਅਨਜਾਣ ਮੋਹਬਤ ਦਾ ਇਕ ਫਾਇਦਾ ਜਰੂਰ ਹੈ,, ਸਕੂਨ ਮਿਲਦਾ ਹੈ ਦਰਦ ਨਹੀਂ ।।
ਬਹੁਤ ਸੋਚਿਆ ਕਦੇ ਓਹ ਬਣੀਏ ਕਦੇ ਆਹ ਬਣੀਏ ਫੇਰ ਸੋਚਿਆ ਪਹਿਲਾ ਕਿਸੇ ਦੇ ਹੱਸਣ ਦੀ ਵਜਹਾਂ ਬਣੀਏ.
ਆਪ ਸਭ ਨੂੰ ਲੋਹੜੀ ਤੇ ਮਾਘੀ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ
ਪਿਆਰ ਵਿੱਚ ਗ਼ੁੱਸੇ ਹੋਣਾ ਚੰਗਾ ਹੈ….. . ਪਰ ਪਿਆਰ ਵਿੱਚ ਬੇਇਜਤੀ ਕਰਨਾ ਪਿਆਰ ਨਹੀ ਹੰਕਾਰ ਹੈ…!!
Your email address will not be published. Required fields are marked *
Comment *
Name *
Email *