ਸੂਰਮੇ ਮਰਦੇ ਨਹੀ, ਅਮਰ ਹੋ ਜਾਦੇ ਨੇ,
ਦੀਪ ਸਿੱਧੂ ਮਗਰੋਂ ਜਾਂ ਤਾਂ ਨੌਜਵਾਨ ਸੋ ਜਾਣਗੇ ਜਾਂ ਫਿਰ ਜਾਗ ਜਾਣਗੇ
:ਤੂੰ ਬੱਸ ਆਪਣਾ ਖਿਆਲ ਰੱਖੀ….. ਮੇਰਾ ਕੀ ਪਤਾ ਮੈਂ ਕੱਲ ਹੋਵਾਂ ਜਾਂ ਨਾ ਮਨਪਰੀਤ
ਜੁੱਤੀ ਵੇ ਜੁੱਤੀ ਬੜੇ ਚਾਵਾਂ ਨਾਲ ਮੰਗਾਈ ਏ ਅੱਜ ਮਾਹੀ ਨੇ ਆਉਣਾ ਹੱਥੀ ਮਹਿੰਦੀ ਮੈਂ ਸਜਾਈ ਏ
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ, ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ
ਬਸ ਇੱਕ ਹੀ ਖਵਾਇਸ਼ ਹੈ___ਮਾਪੇ ਕਦੇ ਇਹ ਨਾ ਕਹਿਣ__ ਜੇ ਤੂੰ ਨਾ ਹੁੰਦੀ____ ਤਾਂ ਸ਼ਾਇਦ____ ਚੰਗਾ ਹੁੰਦਾ__’;
ਨਾ ਤੇਹ ਹੀ ਬੁਝਾ ਸਕਿਆ ਨਾ ਹੋਂਦ ਹੀ ਸਲਾਮਤ ਰਹੀ ਮੈਨੂੰ ਤੇਰੇ ਪਿਆਰ ਲਈ ਕਿੰਨੀ ਕੀਮਤ ਤਾਰਨੀ ਪਈ…
ਕਾਸ਼ ਕਿਤੇ ਪਿਆਰ ਵੀ ਪੇਪਰਾਂ ਵਰਗਾ ਹੁੰਦਾ ਮੈਂ ਵੀ ਨਕਲ ਮਾਰ ਮਾਰ ਕੇ ਪੂਰਾ ਕਰ ਲੈਣਾ ਸੀ॥
ਮਾੜੀ ਕਿਸਮਤ ਹੁੰਦੀ ਆ ਓਹਨਾ ਲੋਕਾ ਦੀ ਜਿਹਨਾ ਦੇ ਪਿਆਰ ਦੀ ਕੋਈ ਕਦਰ ਨੀ ਪਾਉਂਦਾ.
Your email address will not be published. Required fields are marked *
Comment *
Name *
Email *