ਮੇਰਾ ਇਕ ਹੀ ਸੁਪਨਾ ਆ ਕੇ ਮਾਂ ਬਾਪ ਦਾ ਹਰ ਸੁਪਨਾ ਪੂਰਾ ਕਰਾਂ
ਜਿੰਦਗੀ ਸੱਚੀ ਇੱਕ ਸੰਘਰਸ਼ ਆ ਸੁਣਿਆ ਸੀ ਪਰ ਅੱਜ ਤੇ ਪਤਾ ਵੀ ਚੱਲ ਗਿਆ
ਸਾਰੀ ਉਮਰ ਮੈਂ ਜੋਕਰ ਜਿਹਾ ਬਣਿਆ ਰਿਹਾ, ਤੇਰੇ ਪਿੱਛੇ ਇਹ ਜਿੰਦਗੀ ਸਰਕਸ ਹੋ ਗਈ.
ਝੂਠਾ ਤਾਂ ਮੈਂ ਈ ਹਾਂ ਜੋ ਅੱਜ ਵੀ ਜੀਅ ਰਿਹਾ ਹਾਂ, ਤੇਰੇ ਬਿਨ ਜੀਅ ਨਹੀ ਸਕਦਾ ਰੋਜ਼ ਕਹਿੰਦਾ ਸੀ.
ਲੱਗਦਾ ਹੈ ਕਿ ਦੋਸਤੀ ਨਾਲੋਂ ਸ਼ਕਲਾਂ ਵਧੇਰੇ ਅਹਿਮੀਅਤ ਰੱਖਦੀਆਂ ਨੇ
ਦਿਲ ਤਾਂ ਕਰਦਾ ਤੈਨੂੰ ਵਿਅਾਹ ਲਿਅਾਵਾਂ ਪਰ ਬੇਬੇ ਕਹਿੰਦੀ ਨੂੰਹ ਚੰਨ ਵਰਗੀ ਚਾਹੀਦੀ
ਜੇ ਬਿੱਲ ਰੱਦ ਨਾ ਹੋਏ ਜਿਓੰਦੇ ਮਰਜਾਂਗੇ ਆਪਣੇ ਹੀ ਖੇਤਾਂ ਵਿੱਚ ਨੌਕਰ ਹੋਜਾਂਗੇ!!!
ਮੈਂ ਸੱਚ ਬੋਲ ਕੇ ਦਿਲ ਤਾਂ ਬਹੁਤ ਤੋੜੇ ਨੇ, ਪਰ ਝੂਠ ਬੋਲ ਕੇ ਕਿਸੇ ਨੂੰ ਖੁਸ਼ ਨਈ ਕੀਤਾ
ਜੱਟਾਂ ਤੇ ਵੱਟਾਂ ਦਾ ਖੇਤਾਂ ਬਿਨਾ ਕੋਈ ਵਜੂਦ ਨਹੀਂ
Your email address will not be published. Required fields are marked *
Comment *
Name *
Email *