ਕਰਦੇ ਆ Cheat ❌
ਫੇਰ ਬਣਦੇ ਆ Sweet
ਕਿੰਨਾ ਖੁਸ਼ ਸੀ ਉਹ ਕਿਸੀ ਗੈਰ ਦੇ ਨਾਲ….. ਜਦੋ ਨਜ਼ਰ ਮੇਰੇ ਤੇ ਪਈ ਤੇ ਉਦਾਸ ਹੋ ਗਿਆ.
ਮਹਿੰਦੀ ਦੇ ਲਈ ਜਦ ਸਖੀਆ ਉਹਦੇ ਹੱਥ ਖੋਲਣਗੀਆ,__ ਤਾ,ਪਹਿਲੀ ਵਾਰ ਉਹ ਸੱਚੀਆ ਲਕੀਰਾ ਝੂਠ ਬੋਲਣਗੀਆ
ਕਦੇ ਕਹਿੰਦੀ ਸੀ ਤੇਰੇ ਬਿਨਾਂ future ਨਹੀ ਮੇਰਾ , ਅੱਜ ਕੱਲ ਕਮਲੀ ਮੈਨੂੰ past ਦੱਸਦੀ ਆ,,
ਇਸ ਦਿਲ ਮਾਸੂਮ ਨੂੰ ਭੁਲੇਖਾ ਜਿਹਾ ਪੈ ਗਿਆ, ਤੂੰ ਪਿਆਰ ਨਾਲ ਬੁਲਾਇਆ, ਝੱਲਾ ਤੇਰਾ ਈ ਹੋ ਕੇ ਰਹਿ ਗਿਆ
ਸਾਡੇ DIL❤ ਚ ਦਿਮਾਗ ਨੀ ਹੈਗਾ, ਨਹੀਂ ਤਾਂ ਅਸੀਂ ਵੀ ਧੋਖੇ ਕਰਨ ਚ EXPERT ਹੋਣਾ C
ਜਦ ਕੋਈ ਪੁੱਛਦਾ ਐ ਦੁਨੀਆਂ ਵਿਚ ਸੱਚਾ ਪਿਆਰ ਕਿਥੇ ਹੈ__ . . . . . ਤਾਂ ਮੈਨੂੰ ਮਾਂ ਦਾ ਚੇਤਾ Continue Reading..
ਫਰਮਾਇਸ਼ ਆਈ ਸੀ ਨਾਰਾਂ ਦੀ, ਫੋਟੋ ਦੇਖਣੀ ਆ ਸਰਕਾਰਾਂ ਦੀ
ਵੱਡੇ ਘਰ ਦੀਏ ਰਕਾਣੇ,,ਲਾ ਲਏ ਸਾਡੇ ਨਾ ਯਾਰਾਣੇ ਨੀ ਤੁ ਪਾਉਣੀ ਏ brand,,ਮੇ ਪਾਵਾ ਕੁੜਤੇ ਪਜਾਮੇ
Your email address will not be published. Required fields are marked *
Comment *
Name *
Email *