ਆ ਗਿਆ ਰੋਣਾ ਅੱਜ ਮਾੜੀ ਤਕਦੀਰ ਤੇ__ ਸਾਰੇ ਹੰਝੂ ਡਿੱਗੇ ਸੱਚੀ ਤੇਰੀ ਤਸਵੀਰ ਤੇ
ਅੱਜ ਥੋੜਾ ਜਿਹਾ ਇਸ਼ਕ ਮੈਨੂੰ ਵੀ ਕਰ ਲੈਣਦੋ ਜਨਾਬ ਜੇ ਸਭ ਸਿਆਣੇ ਬਣ ਗਏ ਤਾਂ ਗੁਨਾਹ ਕੌਣ ਕਰੂਗਾ॥
ਕਮਾਲ ਦੀ ਮੁਹੱਬਤ ਸੀ ੳੁਸਦੀ ਸਾਡੇ ਨਾਲ.. ਅਚਾਨਕ ਹੀ ਸ਼ੁਰੂ ਹੋੲੀ ਤੇ ਬਿਨਾਂ ਦੱਸੇ ਹੀ ਖਤਮ ਹੋ ਗੲੀ..!!
ਦਿਲ ਦਰਿਆ ਜ਼ਰੂਰ ਹੈ ਪਰ ਵਾਧੂ ਮੱਛੀਆਂ ਨੀ ਰੱਖ ਦੇ ਖਹਿਰਾ ✍️
Tnu kina krde a pyar Ds nhhi skde Tre bina sajjna sach janni rhh nhi skde
ਦੱਸ ਕੀ ਲੈਣਾ ਓਹਨਾ ਤੋਂ ਜਿਹੜੇ ਵੇਖ ਕੇ ਸੜਦੇ ਨੇ, ਯਾਰ ਤਾਂ ਓਹਿਓ ਹੁੰਦੇ ਜਿਹੜੇ ਆਈ ਤੇ ਨਾਲ ਖੜਦੇ ਨੇ..
ਘਰੇ ਵੜਦਿਆਂ ਨੂੰ ਜੇ ਮਾਂ ਨਾ ਦਿਖੇ ਤਾਂ ਘਰ ਵੀ ਨਹੀਂ ਦਿਖਦਾ !!
ਲੁੱਟ ਲਓ ਨਜਾਰਾ ਜੱਗ ਵਾਲੇ ਮੇਲੇ ਦਾ , ਪਤਾ ਨਇਓ ਹੁੰਦਾ ਆਉਣ ਵਾਲੇ ਵੇਲੇ ਦਾ
ਚੁੱਪ ਚਾਪ ਗੁਜ਼ਾਰ ਦੇਵਾਂਗੇ ਜ਼ਿੰਦਗੀ ਤੇਰੇ ਨਾਮ, ਲੋਕਾਂ ਨੂੰ ਫੇਰ ਦੱਸਾਂ ਗੇ ਪਿਆਰ ਐਂਵੇ ਵੀ ਹੁੰਦਾ
Your email address will not be published. Required fields are marked *
Comment *
Name *
Email *