ਸ਼ੀਸ਼ੇ ਨਾ ਬਦਲੇ ਤਸਵੀਰਾਂ ਬਦਲ ਗਈਆਂ, ਤੇਂਥੋ ਵੱਖ ਹੋਕੇ ਤਕਦੀਰਾਂ ਬਦਲ ਗਈਆਂ .
ਅੱਗ ਲਗੇ ਤੇਰੀ ਯਾਦ ਨੂੰ ਮੇਰੀ ਚਾਹ ਵੀ ਠੰਡੀ ਕਰਤੀ ☹
ਸਾਰਿਆਂ ਤੇ ਵਕਤ ਇਕੋ ਜਿਹਾ ਨਹੀਂ ਰਹਿੰਦਾ ਕਦੀ ਕਦੀ ਖੁਦ ਵੀ ਰੋ ਪੈਂਦੇ ਨੇ ਦੂਜਿਆਂ ਨੂੰ ਰਵਾਉਣ ਵਾਲੇ !!
ਝੱਲੇ ‘ਇੱਸਕ’ ਤੇ ਸਿਆਣੇ ‘ਹਿਸਾਬ ਕਿਤਾਬ’ ਬੜਾ ਤਕੜਾ ਕਰਦੇ ਨੇ
ਨਹੀ ਹੁੰਦੀ ਅਤੀਤ ਦੇ ਪਰਛਾਵਿਆਂ ਦੀ ਉਮਰ।। ਨਾਲ ਨਾਲ ਚਲਦੇ ਨੇ ਮਰ-ਮੁੱਕ ਜਾਣ ਤੱਕ
ਕਿਸੇ ਵੀ ਇਨਸਾਨ ਨੂੰ ਆਪਣੀ ਕਮਜੋਰੀ ਨਾਂ ਬਣਾਇਉ ਕਿਉਕਿ ਇੱਕ ਦਿਨ ਉਹੀ ਕਮਜੋਰੀ ਸਾਡੀ ਹਾਰ ਦੀ ਵਜ੍ਹਾ ਬਣ ਜਾਂਦੀ ਆ
ਮੈਨੂੰ ਲੱਗਦਾ ਸੀ ਕੇ ਮੈਨੂੰ ਕੋੲੀ ਬਰਬਾਦ ਨਹੀ ਕਰ ਸਕਦਾ ੳੁਸ ਪਰਮਾਤਮਾ ਤੋ ਬਿਨਾ ਪਰ ਤੇਰੇ ਪਿਅਾਰ ਨੇ ਮੇਰਾ ੲਿਹ Continue Reading..
ਮੈਨੂੰ ਦਿਨੇ ਹੱਸਦੇ ਨੁੰ ਦੇਖਕੇ ਲੋਕ ਮੇਰੇ ਜਿਹੀ ਜਿੰਦਗੀ ਦੀ ਦੁਆ ਕਰਦੇ ਹੋਣਗੇ, ਪਰ ਉਹਨਾਂ ਨੂੰ ਕੀ ਪਤਾ ਇਹਨਾਂ ਹਾਸਿਆਂ Continue Reading..
ਜਿਹੜੇ ਜ਼ਿੰਦਗੀ ਚ ਰਿਸਕ ਨਹੀਂ ਲੈਂਦੇ, ਉਹ ਸਿਰਫ ਸੋਚਦੇ ਹੀ ਰਹਿ ਜਾਂਦੇ ਨੇ
Your email address will not be published. Required fields are marked *
Comment *
Name *
Email *