ਸੂਰਜ ਦੇ ਨਾਲ ਡੁੱਬ ਜਾਂਦੇ ਨੇ ਦਿਨਾ ਹੱਸਦੇ ਤੇ ਰਾਤਾ ਨੂੰ ਉਦਾਸ ਜਿਹੜੇ..
ਪਰਪੋਜ਼ ਲੱਗੇ ਔਖਾ ਜਿਵੇਂ 19 ਦਾ ਪਹਾੜਾ ਨੀ ਦੇਖਣ ਨੂੰ loafer ਆ ਮੁੰਡਾ ਦਿਲ ਦਾ ਮਾੜਾ ਨੀ
ਕਰਮਾਂ ਵਾਲੇ ਨੇ ਲੋਕ ਜਿੰਨਾਂ ਦੇ ਘਰ ਰਿਸ਼ਤੇ ਆਉਂਦੇ ….. ਆ ਸਾਡੇ ਤਾਂ ਬਸ ਉਲਾਂਭੇ ਹੀ ਆਉਂਦੇ ਆ..
ਸਮਾਂ ਐਨਾ ਕੁ ਬਲਵਾਨ ਹੁੰਦਾ ਮਿੱਤਰਾਂ ਬੰਦੇ ਦੀ ਪੂਰੀ ਪਰਖ ਕਰਾਂ ਜਾਂਦਾ..!!
ਮੁਸਕਰਾਹਾਟਾ ਝੂਠੀਆਂ ਵੀ ਹੋ ਸਕਦੀਆਂ ਨੇ ਇਨਸਾਨ ਨੂੰ ਦੇਖਣਾ ਨੀ ਸਮਝਣਾ ਸਿੱਖੋ,
ਕਦੇ ਵੀ ਕਿਸੇ ਨਾਲ ਐਸਾ ਝਗੜਾ ਨਾਂ ਕਰੋ ਕਿ ਝਗੜਾ ਜਿੱਤ ਜਾਵੇ ਤੇ ਰਿਸ਼ਤਾ ਹਾਰ ਜਾਵੇ॥
ਨਾਰਾਜਗੀ ਸਾਡੇ ਨਾਲ ੳਹਨੇ ਕੁੱਝ ਇੰਜ ਜਾਹਿਰ ਕੀਤੀ, ਜਹਿਰ ਵੀ ਲਿਆਕੇ ਰੱਖਿਆ ਤਾਂ ਉਹ ਵੀ ਦੂਰ ਕਰਕੇ…
ਦਿਲ ਮੇਰਾ ਸੋਚਤਾ ਹੈ ਬੁਹਤ ਯਾਰੋ, ਕਾਸ਼ ਐਸਾ ਹੋਤਾ ਕਾਸ਼ ਵੈਸਾ ਨਾ ਹੋਤਾ.
ਸ਼ਰਾਬ ਦਾ ਕਰਕੇ ਓਹਨੂੰ ਸਾਰੇ ਛੱਡ ਗਏ ਪਰ ਓਹ ਕਹਿੰਦਾ ਮੈਂ ਸ਼ਰਾਬ ਨੀਂ ਛੱਡਣੀ
Your email address will not be published. Required fields are marked *
Comment *
Name *
Email *