ਮਹੀਨੇ ਮਾਘ ਦੇ ਮੈਂ ਲਾਕੇ ਸੇਰੇ ਨੀ ਤੈਨੂੰ ਲੈ ਜਾਣਾ ਕਰਕੇ ਵਿਆਹ
ਮੇਰੀ ਮੁਹੱਬਤ ਵੀ ਮਾੜੇ ਉਧਾਰ ਵਰਗੀ ਸੀ. ਲੋਕਾਂ ਨੇ ਕਦੇ ਵਾਪਿਸ ਹੀ ਨਹੀਂ ਕੀਤੀ..
ਕਾਹਦੀ ਪੌਣੇ ਪੰਜ ਮਿਤਰਾ ਨੂੰ ਹਾਂ ਕਰ ਗਈ ਪੰਜ ਵਜ ਦੇ ਨੂੰ ਪੀ ਗਏ ਪੌਣਾ ਢੋਲ ਜਟੀਏ
ਇਹ ਦੇਸ਼ ਦੁਨੀਆਂ ਦਾ ਦਸਤੂਰ ਐ, ਇੱਥੇ ਸੱਚੇ ਬਦਨਾਮ ਤੇ ਕੰਜ਼ਰ ਮਸ਼ਹੂਰ ਐ।।
ਬਾਪੂ ਤੇਰਾ ਕਰਕੇ ਮੈਂ ਪੈਰਾਂ ਤੇ ਖਲੋ ਗਿਆ ਤੂੰ ਸੈਕਲਾਂ ਤੇ ਕੱਟੀ ਮੈਂ ਗੱਡੀ ਜੋਗਾ ਹੋ ਗਿਆ
ਘਰੇ ਵੜਦਿਆਂ ਨੂੰ ਜੇ ਮਾਂ ਨਾ ਦਿਖੇ ਤਾਂ ਘਰ ਵੀ ਨਹੀਂ ਦਿਖਦਾ !!
ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ, ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ
ਚਿਹਰੇ ਦੀ ਸਾਦਗੀ ਤੇ ਸੁਭਾਅ ਵਿੱਚ ਸਰਲਤਾ, ਇਨਸਾਨ ਨੂੰ ਸਦਾ ਜਵਾਨ ਰੱਖਦੇ ਹਨ।
“ਅੱਜ ਦਿੱਲ ਨੂੰ ਥੋੜਾ ਜਿਆ ਮੈਂ ਸਾਫ ਕੀਤਾ। ਕਈਆਂ ਨੂੰ ਭੁਲਾ ਦਿੱਤਾ ਕਈਆਂ ਨੂੰ ਮਾਫ ਕੀਤਾ”
Your email address will not be published. Required fields are marked *
Comment *
Name *
Email *