ਉਹ #ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ #ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…
ਪਾਪ ਅਤੇ ਪੁਨ ਕਦੇ ਰਲ ਨਹੀ ਸਕਦੇ… ਦੁਨੀਅਾ ਵਾਲੇ ਤੇ ੲਿਸ਼ਕ ਕਦੇ ਇਕੱਠੇ ਚੱਲ ਨਹੀ ਸਕਦੇ…
ਦੂਰ ਜਾਣ ਵਾਲੀਏ ਨੀ ਤੇਰਾ ਇੰਤਜ਼ਾਰ ਏ ਸਿਧੀ ਤਰ੍ਹਾਂ ਆਜਾ ਨਹੀ ਤਾ ਡੰਡਾ ਤਿਆਰ ਏ
ਉੱਠ ਕਬਰ ਚੋ ਦੇਖ ਸ਼ਾਹ ਮੁਹੰਮਦਾਂ ਫੌਜਾਂ ਜਿੱਤ ਕੇ ਪੰਜਾਬ ਨੂੰ ਚੱਲੀਆਂ ਨੇ
ਜਲਦਬਾਜ਼ੀ ਚ ਨਾ ਲਈਏ ਕਦੇ ਕੋਈ ਫ਼ੈਸਲਾ ਪਿੱਛੋਂ ਪਛਤਾਵਾ ਪੱਲੇ ਰਹਿ ਜਾਂਦਾ
ਦੁਨੀਆਂ ਨੇ ਵਸਦੀ ਰਹਿਣਾ ਏਂ ਸਾਡੇ ਬਗੈਰ ਵੀ ਤੂੰ ਐਵੇਂ ਤਪਿਆ, ਤੜਪਿਆ ਤੇ ਉਲਝਿਆ ਨ ਕਰ ~ ਡਾ. ਸੁਰਜੀਤ ਪਾਤਰ
ਅਸੀ ਜਿਅਾਦਾ ਚੁਪ ਰਹਿਦੇ ਹਾ ਕਹਿਦੇ ਜਿਅਾਦਾ ਬੋਲਣ ਨਾਲ ਦਿਲ ਦੇ ਭੇਤ ਖੁਲ ਜਾਦੇ ਨੇ
ਚੱਲਦੇ ਰਹਿਣਾ ਤੇਰੇ ਬਿਨਾਂ ਵੀ ਜ਼ਿੰਦਗੀ ਦੇ ਕਾਫਲਿਆਂ ਨੇਂ, ਕਿਸੇ ਤਾਰੇ ਦੇ ਟੁੱਟਣ ਨਾਲ ਆਸਮਾਨ ਸੁੰਨਾ ਤਾਂ ਨਹੀਂ ਹੋ ਜਾਂਦਾ.
ਦੱਸ ਕੀ ਲੈਣਾ ਓਹਨਾ ਤੋਂ ਜਿਹੜੇ ਵੇਖ ਕੇ ਸੜਦੇ ਨੇ, ਯਾਰ ਤਾਂ ਓਹਿਓ ਹੁੰਦੇ ਜਿਹੜੇ ਆਈ ਤੇ ਨਾਲ ਖੜਦੇ ਨੇ..
Your email address will not be published. Required fields are marked *
Comment *
Name *
Email *