ਕੱਲਾ ਸ਼ੇਰ ਨੀ ਚਿਖਾ ਦੇ ਵਿੱਚ ਸੜਿਆ। ਸ਼ੜ ਗਈ ਤਕਦੀਰ ਪੰਜਾਬੀਆਂ ਦੀ
ਮਿੱਟੀ ਨੇ ਤਾਂ ਮਿੱਟੀ ਹੋਣਾ ਚਾਰ ਦਿਨਾ ਦਾ ਮੇਲਾ ਏ ਲੋਕਾਂ ਕਹਿਣਾ ਸ਼ੇਤੀ ਫੂਕੋ ਹੁੰਦਾ ਪਿਆ ਕਵੇਲਾ ਏ..
ਲੋਕਾਂ ਵਿੱਚ ਆਮ ਜਿਆ ਸ਼ਰੇਆਮ ਬੋਲਗੀ ਤੂੰ ਜਿੰਦਗੀ ਰਹੀ ਟੱਕਰਾਂਗੇ ਕੁੱਝ ਬਣਕੇ ਖਾਸ ਕੁੜੇ
ਇਸ਼ਕ ਸਮੁੰਦਰ ਖਾਰੇ ਵਿੱਚੋ ਘੁੱਟ ਭਰਿਆ ਸੀ ਬਹੁਤ ਜੋਰ ਲਾਈਆ ਪਰ ਸਾਲਾ ਪਚਿਆ ਹੀ ਨੀ
ਮਿੱਠਾ ਬੋਲ ਕੇ ਖਰੀਦ ਲੈਂਦੀ ਦੁਨੀਆ ਐਨੇ ਮਹਿੰਗੇ ਵੀ ਨੀ ਯਾਰ ਬੱਲੀਏ (Lakhwinder sidhu)
ਕਬਰਾਂ ਲੰਮ ਸਲੰਮੀਆ, ਉੱਤੇ ਕੱਖ ਪਏ ਉਧਰੋਂ ਕੋਈ ਨਾ ਪਰਤਿਆ, ਇਧਰੋੰ ਲੱਖ ਗਏ.”
ਵੱਡੇ ਵੱਡੇ ਰਾਜ ਖੋਲ ਦਿੰਦੇ ਨੇਂ ਨਾਜ਼ੁਕ ਜਿਹੇ ਇਸ਼ਾਰੇ ਅਕਸਰ, ਕਿੰਨੀ ਖਾਮੋਸ਼ ਮੁਹੱਬਤ ਦੀ ਜ਼ੁਬਾਨ ਹੁੰਦੀ ਹੈ
ਉਹਨੂੰ ਪਾਉਣਾ ਆਮ ਗੱਲ ਨਹੀਂ ਸੀ ਪਰ ਹੁਣ ਅਸੀਂ ਆਮ ਬਣ ਗਏ ਆ
ਕਰਗੀ ਦਿਲ ਤੇਰੇ ਨਾਮ ਮੈ ਦੁਨੀਆਂ ਭੁੱਲ ਬੈਠੀ, ਨਾ ਦਿਨ ਚੇਤੇ ਨਾ ਸ਼ਾਮ ਬਸ ਤੇਰੇ ਤੇ ਡੁੱਲ ਬੈਠੀ
Your email address will not be published. Required fields are marked *
Comment *
Name *
Email *