ਬਿਨਾਂ ਛੇੜੇ ਬੀਬਾ ਫਿਰੇ ਛਿੜਦੀ ਕਿਉਂ ਜੱਟਾਂ ਨਾਲ ਜਾਣ-ਜਾਣ ਭਿੜਦੀ
ਭਾਵੇ ਰੋਡੇ ਭੋਡੇ ਹੀ ਆ ।। ਪਰ ਲੋਕਾ ਵਾਗੂ ਅਮ੍ਰਿਤ ਸ਼ੱਕ ਕੇ ਡੇਰੇਆ ਚ ਨਹੀ ਜਾਦੇ ।। 😉
ਬੜੇ INnoCent ਆ ਅਸੀ ਦਿਲ ਵਾਂਗ ਕੱਚ ਦੇ ਆ, ਤੂੰ 5-5 ਮੂੰਹ ਬਣਾਉਂਦੀ ਏ Selfie ਖਿੱਚਣ ਵੇਲੇ ਅਸੀਂ ਤਾਂ Desi Continue Reading..
ਮਾੜਾ ਟਾਇਮ ਆਊ ਆਪੇ ਖੈਰ ਕਰੂ ਦਾਤਾ.. ਹਾਲੇ ਤੱਕ ਮਿੱਤਰਾਂ ਦੀ ਬੱਲੇ ਬੱਲੇ ਆ..
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ….. ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ ਮਿੱਤਰਾਂ ਦੀ Continue Reading..
ਅੱਖਾਂ ਦੀਆਂ ਕਿੱਥੇ kaur ਸਹਿੰਦੀ ਘੂਰੀਆਂ stubborn preet ਪਾ ਕੇ ਛੱਡੇ ਪੂਰੀਆਂ
ਮੁਹੱਬਤ ਵਿੱਚ ਹਾਰੇ ਆ ਹੁਣ ਨਾਮ ਤਾ ਬਣਾਉਣਾ ਪਊ, ਕਿੰਨਾ ਸੀ ਪਿਆਰ ਸੱਚਾ ਉਹਨੂੰ ਅਹਿਸਾਸ ਤਾ ਕਰਾਉਣ ਪਊ ….
ਯੋਧਿਆਂ ਅਤੇ ਸੂਰਮਿਆਂ ਦੀ ਕਦੇ ਅੰਤਿਮ ਅਰਦਾਸ ਨਹੀ ਹੁੰਦੀ। ਅਰਦਾਸ ਵਿਚ ਯਾਦ ਕੀਤਾ ਜਾਂਦਾ🙏🏻
Your email address will not be published. Required fields are marked *
Comment *
Name *
Email *