ਆਕੜ ਚ ਨੀ ਅਣਖਾਂ ਚ ਰਹਿੰਦੇ ਆ ਗਲ ਪਿੱਠ ਪਿੱਛੇ ਨਹੀਂ ਸਿੱਧੀ ਮੂੰਹ ਤੇ ਕਹਿੰਦੇ ਆ
ਜਿਹੜੇ ਬੰਦੇ ਅਸੂਲਾਂ ਨਾਲ ਜਿੳੁੰਦੇ ਨੇ ੳੁਹਨਾਂ ਦੇ ਦੋਸਤ ਘੱਟ ਤੇ ਦੁਸ਼ਮਨ ਜਿਅਾਦਾ ਹੁੰਦੇ ਨੇ
ਸਾਡੀ ਬਰਾਬਰੀ ਨਹੀਂ ਹੋਣੀ ਤੁਹਾਡੇ ਕੋਲੋਂ ਮਿੱਠਿਆਂ, ਤੁਸੀ ਸਾਨੂੰ ਬਸ ਥੱਲੇ ਲਾਉਣ ਦੀਆਂ ਹੀ ਸਕੀਮਾਂ ਲਾਉ,
ਬਿਨਾਂ ਛੇੜੇ ਬੀਬਾ ਫਿਰੇ ਛਿੜਦੀ ਕਿਉਂ ਜੱਟਾਂ ਨਾਲ ਜਾਣ-ਜਾਣ ਭਿੜਦੀ
ਜਿਹੜੇ ਰਾਹਾ ਉਤੇ ਚੱਲਣਾ ਨੀ.. ਉਹ ਰਾਹ ਅਸੀ ਮੱਲਦੇ ਨੀ.. ਤੂੰ ਸੋਹਣੀ ਆਪਣੇ ਘਰ ਹੋਣੀ.. ਅਸੀ ਪੇਂਡੂ ਨਖਰੇ ਝੱਲਦੇ ਨੀ..
ਜਿਹੜਾ ਪਿਆਰ ਨਾਲ ਤੱਕੇ ਉਹਨੂੰ ਤੱਕ ਲਈਦਾ, ਜਿਹੜਾ ਘੂਰ-ਘੂਰ ਦੇਖੇ ਉਹਨੂੰ ਚੱਕ ਲਈਦਾ,
End ਤੇ ਆ ਕੇ ਜਿੱਤੀਏ ਬਾਜ਼ੀ ਹਾਰੀ ਨੂੰ, ਤਾਂਹੀ ਲੋਕੀ ਤਰਸਣ ਸਾਡੀ ਯਾਰੀ ਨੂੰ,
ਸੁਣਆ ਤੇਰੇ ਸ਼ਹਿਰ ਵਿੱਚ LOGO ਬੜਾ ਵਿਕਦਾ ਨੀ ਪਿੰਡਾਂ ਵਾਲਿਅਾਂ ਦੀ ਕੁੰਡੀ ਮੁੱਛ 〰ਦਾ..
ਥੋੜਾ ਸਬਰ ਰੱਖ ਮਿੱਤਰਾ ਮੇਰੀ ਟਾਈਮ ਤੇ ਨਹੀਂ ਟਾਈਮ ਦੀ ਮੇਰੀ ਤੇ ਅੱਖ ਮਿੱਤਰਾ
Your email address will not be published. Required fields are marked *
Comment *
Name *
Email *