ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ.. ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..
ਟੋਪੀ ਨਾਲ ਨਹੀਂ ਪੱਗ ਨਾਲ ਹੁੰਦੀ ਸਰਦਾਰੀ ਮਿਤਰੋ
ਮਤਲਬੀ ਨਹੀਂ ਹਾ ਮੈਂ ਬਸ ਦੂਰ ਹੋ ਗਿਆ ਹਾਂ ਉਨ੍ਹਾਂ ਲੋਕਾਂ ਤੋਂ ਜਿਨ੍ਹਾਂ ਨੂੰ ਮੇਰੀ ਕਦਰ ਨਹੀਂ
ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
ਜੱਦ ਹੁੰਦੀ ਆ ਗੱਲ ਬਹਾਦਰੀ ਦੀ ਦੁਨੀਆ ਕਰਦੀ ਆ ਯਾਦ ਪੰਜਾਬੀਆ ਨੂੰ
ਜੇ ਲਾਈ ਮੇਰੇ ਨਾਲ 👉👰ਯਾਰੀ ਰੱਖੀ ☝ਇੱਕੋ ਦੀ ਗਰਾਰੀ , ਵੇਖੀ ਨਾ ਬੇਗਾਨੀ ਨਾਰ ਨੂੰ, ਭਾਵੇਂ Top ਤੇ ਰੱਖੀ ਅਪਣੇ Continue Reading..
ਜਿਹੜੇ ਆਖਦੇ ਲੋਫਰ ਸਾਨੂੰ, ਕਲ Gentleman ਬਣ ਕੇ ਵਖਾਵਾਂ। ਜਿਹੜੇ ਕਰਦੇ ਨੇ ਹੰਕਾਰ ਅੱਜ, ਕਲ ਤੋੜ ਕੇ ਵਖਾਵਾਂ ਗੇ।
Waqt ਖਰਾਬ ਆ ਇਸੇ ਲਈ ਚੁੱਪ ਬੈਠੇ ਹਾ . . . . ਜਦੋਂ Dimaag ਖਰਾਬ ਹੋ ਗਿਆ ਫੇਰ ਕੱਲੇ-ਕੱਲੇ ਦਾ Continue Reading..
ਕੋਈ ਵੀ ਨਿਸ਼ਾਨਾ ਬੰਦੇ ਦੇ ਹੋਂਸਲੇ ਤੋ ਵੱਡਾ ਨਹੀਂ ਹੁੰਦਾ ਬੱਸ ਹਾਰਦਾ ਉਹੀ ਹੈ ਜੋ ਲੜਿਆ ਨਹੀਂ…
Your email address will not be published. Required fields are marked *
Comment *
Name *
Email *