ਰੁਕ ਕੇ ਚਲ ਸਕਦੇ ਅਾਂ, ਪਰ ਝੁਕ ਕੇ ਨਹੀਂ..🦅🤟 ✍️Gur ✍️
ਦਿਖਾਵਾ ਘੱਟ ਕਰਦੇ ਆ ਗਲਤ ਅੰਦਾਜੇ ਨਾ ਲਾਵੀ ਲੋੜ ਪੈਣ ਤੇ ਸਾਡੇ ਕੋਲ ਹਰ ਚੀਜ ਦਾ ਹਲ ਹੈਗਾ
💗ਕਹਿੰਦਾ ਅੱਖਾਂ ਵਿੱਚ ਅੱਖਾਂ ਪਾ ਕੇ ਰੱਖ ਜੱਟੀਏਂ,,👫 ਜੱਟ ਖੜਾ ਦੁਨੀਆਂ ਦੇ ਬਾਰੇ ਸੋਚ ਨਾ.
ਸੰਗ ਨਾ ਤੂੰ ਬਿਲੋ ਹੁਣ ਆਜਾ ਮੇਰੇ ਨੇੜੇ….. . . . . . . ਟੰਗਤੇ ਮੈ ਸਾਰੇ ਜਿਹੜੇ ਪਿਛੇ ਸੀਗੇ Continue Reading..
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ.. ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..
ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ
ਉਲਜੇ ਸੁਲਜੇ ਹਾਲਤਾਂ ਦੇ ਸੁਪਨੇ ਜਿਹੇ ਆਉਂਦੇ ਨੇ ਮੈਂ ਸੁਣਿਆ ਅੱਜ ਕੱਲ ਨਫਰਤ ਕਰਨ ਵਾਲੇ ਵੀ ਚਓਦੇ ਨੇ
ਮਿਲੇ ਕੋਈ ਪਿਆਰ ਨਾਲ ਘੁੱਟ ਸੀਨੇ ਲਾਈਦਾ ! ਕੋਈ ਇਕ ਪੈਰ ਹਟੇ ਪਿੱਛੇ ਆਪਾ ਦਸ ਹਟ ਜਾਈਦਾ
ਵਜੂਦ ਨੂੰ ਸਲਾਮਾਂ ਹੁੰਦੀਆਂ ਅਤੇ ਹਿੱਕ ਚ’ 💪ਜੋਰ ਬੱਲੀਏ। ਰੰਨਾਂ ਪਿਛੇ ਜੋ ਮਰਦੇ ਉਹ ਹੋਣਗੇ ਹੋਰ ਬੱਲੀਏ.
Your email address will not be published. Required fields are marked *
Comment *
Name *
Email *