ਜਿਹੜਾ ਪਿਆਰ ਨਾਲ ਤੱਕੇ ਉਹਨੂੰ ਤੱਕ ਲਈਦਾ, ਜਿਹੜਾ ਘੂਰ-ਘੂਰ ਦੇਖੇ ਉਹਨੂੰ ਚੱਕ ਲਈਦਾ,
ਬਾਗੀ ਹੋਣਾ ਕਦੇ ਵੀ ਗਲਤ ਨਹੀਂ ਹੁੰਦਾ ਇਹ ਤਾ ਨਿਸ਼ਾਨੀ ਹੈ ਕੇ ਤੁਸੀ ਭੇਡਾਂ ਵਿਚ ਸ਼ਾਮਿਲ ਨਹੀਂ
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਯਾਰਾਂ ਨੂੰ Scholarship ਪੱਕੀ ਲੱਗਦੀ, ਹੁੰਦੇ ਪੇਪਰ ਜੇ ਅਣਖਾਂ ਪੁਗਾਉਣ ਦੇ . ਮਿੱਤਰਾਂ ਦੇ ਸਿਰ ਇਲਜ਼ਾਮ ਬੋਲਦੇ, ਅੱਲੜਾਂ ਦੇ ਦਿਲਾਂ Continue Reading..
Attitude ta bachpan to e Sade vich bot ae Jad paida hoe c 2 saal ghrdeya nu ni bulaya
ਵਿਕਣ ਵਾਲੇ ਹੋਰ ਵੀ ਨੇਂ, ਜਾ.. ਜਾ ਕੇ ਖਰੀਦ ਲੈ, ਅਸੀ “ਕੀਮਤ” ਨਾਲ ਨੀ “ਕਿਸਮਤ” ਨਾਲ ਮਿਲਦੇ ਹਾਂ.
ਹੌਂਸਲਾ ਬਾਰੂਦ ਰੱਖਤੇ ਹੈ, ਵਤਨ ਕੇ ਕਦਮੋਂ ਮੇਂ ਜਾਨ ਮੌਜੂਦ ਰੱਖਤੇ ਹੈ, ਹੱਸਤੀ ਤੱਕ ਮਿਟਾ ਦੇ ਦੁਸ਼ਮਣ ਕੀ, ਹਮ ਫ਼ੌਜ਼ੀ Continue Reading..
ਤੂੰ ਮੈਸਜ ਦੀ ਗੱਲ ਕਰਦੀ ਆ ਕੁੜੀਏ ਅਸੀਂ ਤਾਂ exam ਚ ਪ੍ਰਸ਼ਨ ਨੂੰ seen ਕਰਕੇ ignore ਕਰ ਦਿੰਦੇ ਆ
ਸੱਚ ਬੋਲਣਾ ਤਾਂ ਦੂਰ ਅੱਜ ਕੱਲ੍ਹ ਤਾਂ ਲੋਕ ਸੱਚ ਸੁਣਨਾ ਵੀ ਪਸੰਦ ਨਹੀ ਕਰਦੇ….!!! “ਜਿੰਦਗੀ ਜਿਉਣ ਦਾ ਐਸਾ ਅੰਦਾਜ ਰੱਖੋ, Continue Reading..
Your email address will not be published. Required fields are marked *
Comment *
Name *
Email *