ਤੂੰ ਅਪਣਾ ਸੇਰ ਲਿਆ ਜੱਟੀਏ ਆਪਾ ਬੱਕਰੀ ਬਣਾ ਕੇ ਤੋਰਗੇ
ਜਦ ਪੈਰ ਥੱਲੇ ਪੂੰਛ ਆ ਜੇ ਸੱਪ ਵੀ ਫਨ ਚੁੱਕ ਲੈਂਦੇ ਨੇ ਸਾਡੀ ਸ਼ਰੀਫਾ ਦੀ ਸ਼ਰਾਫਤ ਨੂੰ ਐਵੇਂ ਨਾ ਸਮਝੀ Continue Reading..
ਮੁਹੱਬਤ ਵਿੱਚ ਹਾਰੇ ਆ ਹੁਣ ਨਾਮ ਤਾ ਬਣਾਉਣਾ ਪਊ, ਕਿੰਨਾ ਸੀ ਪਿਆਰ ਸੱਚਾ ਉਹਨੂੰ ਅਹਿਸਾਸ ਤਾ ਕਰਾਉਣ ਪਊ ….
ਉੱਡੇ ਜਾਂਦੇ ਤੀਰ ਵਰਗੇ ਆਂ ਸੱਜਣਾਂ ਦੇਖੀਂ ਚੌੜ ਚੌੜ ਚ ਵੱਖੀ ਚ ਨਾ ਲੈਜ਼ੀ
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ.. ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..
ਜਿਹੜੇ ਕਹਿੰਦੇ ਆ ਨਾ ਤੇਰਾ veham ਕੱਢਣਾ ਇੰਝ ਕਰੋ time ਤੁਸੀ ਕੱਡੋ👈 Veham ਮੈ ਕੱਡ du..ok jashan talania too.
* ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ Continue Reading..
ਨਾ ਮੈ ghaint.. ਨਾ ਮੈਂ Fashiona ਦੀ ਪੱਟੀ ਦੁਧ ਮਖਣ ਨਾਲ ਪਾਲੀ ਹੋਯੀ… ਮੈਂ ਆ ਆਪਣੇ ਮਾਪਿਆਂ ਦੀ sau ਜੱਟੀ
ਨੀ ਅਸੀ ਸੱਚੇ ਪਿਆਰਾ ਵਾਲੇ ਆ ਕਦੇ ਕਿਸੇ ਦਾ ਟਾਈਮ ਨੀ ਚੱਟੀ ਦਾ ਕੱਪੜੇ ਚਾਹੇ ਮੈਲੇ ਪਾ ਲਈਏ ਪਰ ਦਿਲ Continue Reading..
Your email address will not be published. Required fields are marked *
Comment *
Name *
Email *