ਬੈਲ ਜਿਨ੍ਹਾਂ ਮਰਜੀ ਅੜੀਅਲ ਹੋਵੇ ਕਿਸਾਨ ਆਪਣੇ ਖੇਤ ਜੁਤਵਾ ਹੀ ਲੈਂਦਾ ਹੈ
ਅਸੀ ਦੁਨੀਆ ਤੋ ਅਲੱਗ ਕੰਮ ਨੀ ਕਰਦੇ ਪੈੜਾ ਕਿਸੇ ਦੀਆ ਚ ਪੈੜ ਨੀ ਧਰਦੇ ਇਝਣ ਕਰਾਉਣ ਗੇ ਜਿਹੜੇ ਵਾਲਾ ਸਿਰ Continue Reading..
ਅਤਕਵਾਦੀ ਨੀ ਸਜਣਾ ਬੱਸ ਸਾਡੇ ਸ਼ੋਂਕ ਵੱਖਰੇ ਨੇ 😎⚔️
ਸ਼ੋਕ ਤੇ ਮੇਰੇ ਵੀ ਸਿਰੇ ਦੇ ਨੇ ਪਰ ਜੋ ਮਾਪਿਆਂ ਦਾ ਦਿਲ ਦੁੱਖਾਵੇ ਮੈ ਉਹ ਸ਼ੋਕ ਨਹੀਂ ਰੱਖਦੀ……👪
ਗੁਲਾਮ ਤਾਂ ਬਲੀੲੇ ਰੱਬ ਦੇ ਅਾਂ ਮਾੜੇ ਕੱਲ ਵੀ ਨਹੀਂ ਸੀ ਤੇ ਚੰਗੇ ਅੱਜ ਵੀ ਨਹੀਂ
ਫੱਕਰ ਬੰਦੇ ਆਂ ਸੱਜਣਾਂ, ਨਾਂ ਡਿੱਗੇ ਦਾ ਗਮ ਨਾਂ ਚੜਾਈ ਦੀ ਹਵਾ
ਓ ਰਾਹਾਂ ਮੇਰਿਆ ‘ਚ ਖੜੇ ਜਿਹੜੇ ਰੋੜੇ ਬਣਕੇ ਓ ਪੁੱਤ ਕੱਲੇ ਕੱਲੇ ਬੰਦੇ ਦਾ ਹਿਸਾਬ ਰੱਖਿਆ
ਉਥੇ ੳੁਗਦੇ ਗੁਲਾਬੀ 🌸ਫੁੱਲ ਜੱਟੀੲੇ👩 ਨੀ ਯਾਰ😉ਜਿੱਥੇ ਜੋੜੇ ਝਾੜਦੇ
ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ , ਸਾਉੂ ਪੁੱਤ ਮਾਪਿਆ ਦਾ , ਨਸ਼ਿਆ Continue Reading..
Your email address will not be published. Required fields are marked *
Comment *
Name *
Email *