ਜਿਹਨੂੰ ਲੱਗਦੇ ਮਾੜੇ ਲੱਗੀ ਜਾਣ ਦੇ, ਜਿਹੜਾ ਕੱਢਦਾ ਦਿਲੋਂ ਕੱਢੀ ਜਾਣ ਦੇ,
ਭਾਵੇ ਰੋਡੇ ਭੋਡੇ ਹੀ ਆ ।। ਪਰ ਲੋਕਾ ਵਾਗੂ ਅਮ੍ਰਿਤ ਸ਼ੱਕ ਕੇ ਡੇਰੇਆ ਚ ਨਹੀ ਜਾਦੇ ।।
ਜੁਬਾਨ ਕੌੜੀ ਭਾਵੇਂ ਮੇਰੀ ਦਿਲ ਸਾਫ਼ ਰੱਖਦੀ ਹਾਂ ,, ਕਦ ਕੌਣ ਕਿੱਥੇ ਕਿਵੇਂ ਬਦਲੇਗਾ ਸਾਰਾ ਹਿਸਾਬ ਰੱਖਦੀ ਹਾਂ !!
ਰੱਬ ਨੂੰ ਲੇਖਾ ਦੇਣਾ ਰੋਅਬ ਕਿਉ ਝੱਲੀਏ ਦੁਨੀਆਂ ਦਾ
ਆਕੜ ਪੂਰੀ ਰਖਾਂਗੇ ਆਕੜਖੋਰਾਂ ਨਾਲ.. ਅਦਬ ਨਾਲ ਪੇਸ਼ ਆਵਾਗੇ ਬਾਕੀ ਹੋਰਾਂ ਨਾਲ..
ਚੜ ਦੀ ਜਵਾਨੀ ਜਾਂਦੀ ਓਹਦੇ ਉੱਤੇ ਵੀ ਮਿੱਤਰਾਂ ਦੇ ਚੰਗੇ ਦਿਨ ਨੇੜੇ ਆ ਗਏ
ਆਸਮਾਨ ਤੋ ਉੱਚੀ ਸੋਚ ਹੈ ਸਾਡੀ ਰੱਬਾ ਸਦਾ ਆਵਾਦ ਰਹੇ,, – ਦੁਨੀਆ ਦੀ ਪਰਵਾਹ ਨ ਕੋਈੇ ਯਾਰੀ ਜਿੰਦਾਬਾਦ ਰਹੇ_ ..
ਕਿਸੇ ਨੂੰ ਖਰੀਦਣਾ ਨਹੀਂ ,ਕਿਸੇ ਅੱਗੇ ਵਿਕਣਾ ਨਹੀਂ . ਏਹੋ ਜਿਹੇ ਰੱਖ ਕੇ ਅਸੂਲ ਚੱਲੀਏ
ਚਲੋ ਮੰਨਿਆ… ਅਸੀਂ ਯਾਦ ਆਉਣ ਵਾਲਿਆਂ ਵਿਚੋ ਨਹੀ ਹਾ…. ਪਰ ਅਸਾਨੀ ਨਾਲ ਭੁਲਾ ਦੇਵੇ ਕੋਈ….. ਐਨੈ ਮਾੜੇ ਵੀ ਨਹੀ ਹਾਂ…
Your email address will not be published. Required fields are marked *
Comment *
Name *
Email *