ਕਈਆਂ👥 ਦੇ ਦਿਲਾਂ❤ ਵਿੱਚ ਰਹਿੰਨਾ😎 ਆਂ.. ਕਈਆਂ👥 ਦੇ ਤਾ ਸਮਝੋਂ🤔 ਵੀ ਬਾਹਰ 👉ਨੀ
ਕਦੇ ਲਾੲੇ ਨਹੀਂਓੁ ਤੁਕੇ ਗੱਲ ਸਿਰੇ ਲਾੲੀ ਦੀ.. ਧੋਖ਼ਾ ਦੇਣਾ ਨਹੀਂਓੁ ਅਾੳੁਂਦਾ.. ਜਿੱਥੇ ਯਾਰੀ ਲਾੲੀ ਦੀ ..
ਸਬਰ ਰੱਖੋ ਬਦਨਾਮ ਕਰਨ ਦਾ ਵੀ ਮੌਕਾ ਦਿਆਂਗੇ ਪਹਿਲਾਂ ਨਾਂਮ ਹੋ ਲੈਣ ਦੋ.
ਬੰਦੇ ਦੀ ਆਪਣੀ ਹਿੱਕ ਵਿੱਚ ਦਮ ਹੋਣਾ ਚਾਹੀਦਾ ਕਤੀੜ ਤਾ ਉਂਝ ਗਲੀ ਦੇ ਕੁਤੇ ਨਾਲ ਵੀ ਬਥੇਰੀ ਤੁਰੀ ਫੀਰਦੀ ਆ
ਮਿਹਨਤਾਂ ਦੇ ਬਿਨਾ ਨੀ ਪਛਾਣ ਬਣਦੀ ਯਾਰੀ ਵੇਹਲੜਾਂ ਦੀ ਸਦਾ ਨੁਕਸਾਨ ਬਣਦੀ
ਬੈਲ ਜਿਨ੍ਹਾਂ ਮਰਜੀ ਅੜੀਅਲ ਹੋਵੇ ਕਿਸਾਨ ਆਪਣੇ ਖੇਤ ਜੁਤਵਾ ਹੀ ਲੈਂਦਾ ਹੈ
ਗਲਤੀ ਤੋਂ ਸਿੱਖ ਕੇ ਦਲੇਰ ਬਣਦੇ…. ਕੱਚਿਆਂ ਤੋਂ ਪੱਕੇ ਹੋਏ ਬੇਰ ਬਣਦੇ…. ਬਾਰ- ਬਾਰ ਡਿੱਗ ਕੇ ਵੀ ਜਿਗਰਾ ਨਾ ਢਾਈ Continue Reading..
ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ , ਤੇ ਅਸੀਂ ਕੀਮਤੀ
ਪੰਗੇ ਪੁੰਗੇ ਛੱਡਕੇ ਸ਼ਰੀਫ ਬਣ ਗਏ 🤔 ਦੁਨੀਆ ਦੇ ਦੂਰ ਕਿਹੜਾ ਵਹਿਮ ਕਰੂਗਾ…..😎 ਯਾਰੀਆਂ ਦੇ ਜਦੋਂ ਕਿਤੇ ਹੋਣੇ ਚਰਚੇ 💪🏻💪🏻 Continue Reading..
Your email address will not be published. Required fields are marked *
Comment *
Name *
Email *