Kaur Preet Leave a comment ਗੁਣ ਹੈ ਹੀ ਨਹੀਂ ਮੇਰੇ ਚ ਕੋਈ, ਜੀਹਦਾ ਹੰਕਾਰ ਮੈਂ ਕਰਾਂ, ਪਰ ਸਬਰ ਹੈ ਕਿ ਮੈਂ ਚਾਲਾਂ ਨਹੀਂ ਚਲਦਾ, ਆਪਣੀ ਚਾਲ ਤੁਰਿਆ ਜਾਂਦਾ ਹਾਂ !!! Copy