ਉਹ ਜਿਹੜੀ ਯਾਰ ਦੀ ਜਮੀਰ ਨੂੰ ਖਰੀਦ ਲਵੇ ਐਸੀ ਬਣੀ ਨਾ ਕਰੰਸੀ ਜੱਗ ਤੇ..
ਤੇਰੀ Coffee , ਮੇਰੀ ਚਾਹ . . . ਤੰੂ ਕੱਲੀ, ਤੇ ਮੇਰੇ ਯਾਰ 50
ਨਾ 25 ਕਿੱਲੇਅਾ ਦਾ ਟੱਕ ਮਿੱਤਰੋ, ਨਾ ਹੀ ਚਲਦੇ ਟਰਾਲੇ ਯਾਰ ਦੇ….🚒🚒 ਮਿਹਨਤਾਂ ਦੇ ਨਾਲ ਸਾਡਾ ਚਲਦਾ ਗੁਜਾਰਾ, ਲੋਂਕਾ ਵਾਂਗੂ Continue Reading..
ਜੀ-ਜੀ ਕਰਨ ਜਿਹੜੇ ਬਾਹਲੇ, ੳੁਹ ਅੰਦਰੋਂ ਸੱਪ ਹੁੰਦੇ ਨੇ ਸਿੱਧਾ ਰੱਖਣ ਹਿਸਾਬ ਜਿਹੜੇ, ੳੁਹ ਬੰਦੇ ਅੱਤ ਹੁੰਦੇ ਨੇ
ਅਮੀਰੀ ਦਿਲ ਦੀ ਹੋਵੇ ਤਾ ਬੰਦਾ ਸਾਇਕਲ ਤੇ ਵੀ ਖੁਸ਼ੀ ਮਨਾ ਲੈਂਦਾ ਏ, ਨਹੀ ਤਾ ਕਾਰਾਂ ਵਿੱਚ ਵੀ ਮੈ ਲੋਕ Continue Reading..
ਤਖਤੇ ਪਲਟਣ ਲਈ ਜ਼ਮੀਰ ਦਾ ਹੋਣਾ ਜਰੂਰੀ ਆ ਮਿੱਤਰਾ…. ਗਿੱਦੜਾਂ ਦੇ ਝੁੰਡ ਨਾਲ ਬੱਬਰ ਸ਼ੇਰ ਨੀ ਡੱਕ ਹੁੰਦੇ
ਰੰਗ ਵੀ ਜ਼ਰਾ ਪੱਕਾ ਜਿਹਾ,ਜ਼ੂਬਾਨ ਦੇ ਵੀ ਪੱਕੇ ਆ . ਚਿੱਟੇ ਤੋ ਵੀ ਪਰਹੇਜ ਰੱਖਿਆ,ਚਿੱਟੀਆ ਤੋਂ ਵੀ ਅੱਕੇ ਆ
ਚੰਗੇ ਧਰਤੀ ਦੇ ਟੁਕੜੇ ਨਾਂ ਬੋਲਦੇ ,ਨੀ ਮਾੜਾ ਕਿਤੇ ਜੱਟ ਜਾਣੀ ਨਾ ਮੁੰਡਾ ਸਾਦਗੀ ਪਸੰਦ ਜਿਉਣ ਜੋਗੀਏ ,ਨੀ ਘਰੋੰ ਬਾਰੋੰ Continue Reading..
ਚੋਟੀ ਦੇਆ ਚੋਬਰਾ ਚ ਨਾਂ ਬੋਲਦਾ ਚਰਚੇ,ਪਰਚੇ,ਖਰਚੇ ਸਭ ਝਲੇ ਨੇ ਬੀਬਾ ਤਾ ਬੋਲਦਾ
Your email address will not be published. Required fields are marked *
Comment *
Name *
Email *