ਕਾਫਲਿਆਂ ਦੀ ਲੋੜ ਨਹੀਂ ਤੇਰੀ ਨਗਰੀ ਦੇ ਵਿਗੜੇ ਮੈਨੂੰ ਸਿੱਧੇ ਹੋ ਕੇ ਮਿਲਦੇ ਨੇ
ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ , ਤੇ ਅਸੀਂ ਕੀਮਤੀ
ਸਾਡੇ ਬਾਰੇ ਛੱਡ ਅੰਦਾਜ਼ੇ ਲਾਉਣੇ ਦਿਲਾਂ ਦੇ ਅਮੀਰ ਤੈਂਨੂੰ ਸਮਝ ਨੀ ਆਉਣੇ …
ਟੌਰ ਸ਼ੀਸ਼ਿਆਂ ਨੂੰ ਵੇਖ ਨਹੀਉਂ ਕੱਢੀ ਦੀ, ਠੁੱਕ ਦੱਸਦੀ ਏ Smile ਨਾਰਾਂ ਦੀ..
ਚੱਲਾਂਗੇ ਆਪਣੇ ਦੰਮ ਤੇ .. ਮੰਨਜੂਰ ਹੈ ਥੋੜਾ ਰੁੱਕ ਰੁੱਕ ਕੇ ਚੱਲਣਾ.. ਪਰ ਕਿਸੇ ਅੱਗੇ ਝੁੱਕ ਝੁੱਕ ਕੇ ਨਹੀ..
ਰੱਖਿਆ ਦਿਮਾਗ ਥੋੜਾ ਟੇਡਾ ਬੱਲੀਏ…💪 ਦੁਨੀਆ ਤੋਂ ਜ਼ਰਾ ਅਸੀ ਅੱਡ ਚੱਲੀਏ.
ਗੈਰਤ ਕਿੱਥੋ ਲਭਦਾ ਲਿਫਾਫਿਅਾਂ ਵਾਲਿਅਾ ਢੇਰਾਂ ਚੋਂ ਅਸੀਂ ਮੌਤ ਨੂੰ ਪਾੲੀੲੇ ਜੱਫੇ ਤੂੰ ਨਾ 3 ਨਾ 13 ਚੋਂ..
ਪਿਆਰ ਤਾਂ ਮਾਪਿਆ ਦਾ ਹੀ ਨੀ ਮੁੱਕਦਾ…. . ਅਸੀ ਕਿਉਂ ਭੱਜੀਏ ਕਿਸੀ ਕੁੜੀ ਪਿਛੇ…
Your email address will not be published. Required fields are marked *
Comment *
Name *
Email *