ਯਾਰੀ ਦੀ ਜੜ੍ਹ ਵਿੱਚ ਪਿਆਰ ਪਾਈ ਦਾ ਕਰਨ ਜੋ ਸਪਰੇਆ ਸਾਲੇ ਹੋਰ ਹੋਣਗੇ..
ਤੇਰੀ Coffee , ਮੇਰੀ ਚਾਹ . . . ਤੰੂ ਕੱਲੀ, ਤੇ ਮੇਰੇ ਯਾਰ 50
ਹੱਸ – ਹੱਸ ਕਿ ਕੱਟਨੀ ਜਿੰਦਗੀ ਯਾਰਾ ਦੇ ਨਾਲ ਦਿਲ ਲਾ ਕੇ ਰੱਖਣਾ ਬਹਾਰਾ ਦੇ ਨਾਲ .. ਕੀ ਹੋਇਆ ਜੇ Continue Reading..
ਬਹੁਤਾ ਯੈਕਣਾਂ ਨਾਲ ਹੁੰਦਾ ਨਹੀ frank ਬੱਲੀਏ ਸਾਡਾ ਯਾਰੀਆ ਲਈ TOP ਉੱਤੇ Rank ਬੱਲੀਏ…..
KamLi ਕਹਿੰਦੀ ਮੈਂ ਤੁਹਾਡੇ ਚਰਚੇ ਬਹੁਤ ਸੁਣੇ ਆ ,,, ਮੈ ਕਿਹਾ Kamliye ਹਾਲੇ ਕਾਰਨਾਮੇ ਤਾਂ ਤੂੰ ਦੇਖੇ ਹੀ Nii.
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ
ਤੂੰ sohneya ਇਕੱਠੇ ਕਰਲਾ ਿਜੰਨੇ ਮਰਜ਼ੀ ਪਰ ਖੜਨ ਵਾਲੇ ਤਾਂ 3-4 ਹੀ Hunde ne Lub 💕 u yarro
ਕਈ ਸਾਡੇ ਹੱਸਣ ਕਰਕੇ ਹੀ ਸਾਡੇ ਤੋ ਤੰਗ ਨੇ…. ਤੇ ਬਾਬਾ ਮੇਹਰ ਕਰੇ ਉਹ ਤੰਗ ਹੀ ਰਹਿਣਗੇ…
ਉਲਜੇ ਸੁਲਜੇ ਹਾਲਤਾਂ ਦੇ ਸੁਪਨੇ ਜਿਹੇ ਆਉਂਦੇ ਨੇ ਮੈਂ ਸੁਣਿਆ ਅੱਜ ਕੱਲ ਨਫਰਤ ਕਰਨ ਵਾਲੇ ਵੀ ਚਓਦੇ ਨੇ
Your email address will not be published. Required fields are marked *
Comment *
Name *
Email *