Deep Sandhu Leave a comment ਸਮਾਂ ਵੀ ਝੁਕਜੂ ਤੂੰ ਮੂਹਰੇ ਅੜ੍ਹ ਕੇ ਤਾਂ ਦੇਖ l ਸਵਾਦ ਬਹੁਤ ਆਉਂਦਾ ਸੱਚੀਂ ਤੂੰ ਜਿੰਦਗੀ ਨਾਲ ਲੜ ਕੇ ਤਾਂ ਦੇਖ l Copy