ਸਾਨੂੰ ਤੋੜਨਾ ਇੰਨਾ ਸੌਖਾ ਕਿੱਥੇ .. ਉਹ ਤਾਂ ਸੁਪਨੇ ਹੀ ਸੀ ਜਿਹੜੇ ਜਲਦੀ ਟੁੱਟ ਗਏ..
ਅੱਲੜਾ ਨਾਲ ਕੀਤਾ ਨੀ Romance ਨੱਖਰੋ 🤷🏻♂️ ਜੋਗਰਾਜ ਆਲਾ ਰਿਹਾ Role ਜੱਟੀਏ 🔥
ਮੁਹੱਬਤ ਵਿੱਚ ਹਾਰੇ ਆ ਹੁਣ ਨਾਮ ਤਾ ਬਣਾਉਣਾ ਪਊ, ਕਿੰਨਾ ਸੀ ਪਿਆਰ ਸੱਚਾ ਉਹਨੂੰ ਅਹਿਸਾਸ ਤਾ ਕਰਾਉਣ ਪਊ ….
ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ।
ਸਾਡੇ ਨਾਲ ਖਾਰ ਖਾਣ ਨਾਲੋ ਖੁਰਾਕ। ਖਾ ਲਿਆ ਕਰ ਬੱਲਿਆ ਸਿਹਤ ਬਣੂ ਗੀ..!
ਚੋਟੀ ਦੇਆ ਚੋਬਰਾ ਚ ਨਾਂ ਬੋਲਦਾ ਚਰਚੇ,ਪਰਚੇ,ਖਰਚੇ ਸਭ ਝਲੇ ਨੇ ਬੀਬਾ ਤਾ ਬੋਲਦਾ
ਪੁੱਤ ਜੱਟਾਂ ਦੇ Driver ਟੱਕਰਾਂ ਦੇ
ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. … ਕੁੜੀਆਂ ਦੇ ਪਿੱਛੇ ਲੱਗ Continue Reading..
ਬਾਜ ਉੱਚੀਆਂ ਉਡਾਰੀਆ ਮਾਰਨ ਦੇ ਲਈ , ਕਦੇ ਕਬੂਤਰਾਂ ਨਾਲ ਨੀ ਸਲਾਹ ਕਰਦੇ | ਜਦੋ ਸ਼ੇਰ ਸ਼ਿਕਾਰ ਤੇ ਨਿਕਲਦੇ ਨੇ Continue Reading..
Your email address will not be published. Required fields are marked *
Comment *
Name *
Email *