ਇਸੇ ਧਰਤੀ ਦੀ ਹਿੱਕ ਚੋਂ ਇਨਕਲਾਬ ਉੱਠਦਾ ਹੈ ਬਦਲ ਜਾਂਦਾ ਏ ਇਤਿਹਾਸ ,ਜਦ ਪੰਜਾਬ ਉੱਠਦਾ ਹੈ
ਇੱਕ ਵਾਰ ਪੜ੍ਹੀਂ ਇਤਿਹਾਸ ਨੂੰ ਫਿਰ ਪਤਾ ਲੱਗਜੂ ਸਰਦਾਰਾ ਚ ਕੀ ਆ ਖਾਸ
ੳੁਮਰ ਛੋਟੀ ਅਾ ਮੇਰੀ ਤੇ ਖੁਅਾੲਿਸਾ ਵੱਡੀਅਾ ਨੇ, ਵੇਖਣ ਵਾਲੀ ਗੱਲ ਹੈ ੳੁਮਰ ਛੇਤੀ ਪੂਰੀ ਹੁੰਦੀ ਕੇ, ਖੁਅਾੲਿਸਾ…
ਤੇਰੀ 🤔ਸੋਚ ⚖ਸਰਕਾਰੀ ਸਾਡੀ 😡ਬਾਗੀ 💪ਬੱਲੀਏ ਅਸੀ ✍ਕਾਗਜ਼ਾਂ ਚ ਪੱਕੇ ਅਪਰਾਧੀ🚔 ਬੱਲੀਏ
ਸਾਡੇ ਕੌਲੋਂ ਹੁੰਦੀ ਨਾ ਗੁਲਾਮੀ ਕੁੜੀਏ ਨਾਰਾਂ ਦੀ… . Minister ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।
ਸੌਖੇ ਨਹੀਓਂ ਬਦਲੇ ਹਾਲਾਤ ਜਾਂਦੇ ਸੋਹਣਿਆ ਪੈਂਦਾ ਹੱਡ ਭੰਨਵੀਆਂ ਮਿਹਨਤਾ ਦਾ ਜਨੂਨ ਰੱਖਣਾ
ਮਿਲੇ ਕੋਈ ਪਿਆਰ ਨਾਲ ਘੁੱਟ ਸੀਨੇ ਲਾਈਦਾ ! ਕੋਈ ਇਕ ਪੈਰ ਹਟੇ ਪਿੱਛੇ ਆਪਾ ਦਸ ਹਟ ਜਾਈਦਾ
ਬਾਬਾ ਦਿਨਾ ਵਿੱਚ ਗੁੱਡੀ ਦੇਖੀ ਚਾੜੂਗਾ …. ਰਾਤਾਂ ਜਾਗ ਜਾਗ ਮਿਹਨਤਾ ਨੇ ਕਰੀਆ..
ਜੋ ਨਾਲ ਰਹਿ ਕੇ ਕੁੱਝ ਸਵਾਰ ਨਾ ਸਕੇ ਉਹ ਖਿਲਾਫ ਹੋ ਕੇ ਕੀ ਵਿਗਾੜ ਲੈਣਗੇ
Rgt gg
Your email address will not be published. Required fields are marked *
Comment *
Name *
Email *
Rgt gg