Preet Singh Leave a comment ਜਣੇ-ਖਣੇ ਨਾਲ ਯਾਰੀਆਂ ਜੋ ਲਾਉਣ ਲੱਗ ਜੇ ਯਾਰ ਚੋਂ ਪੁਰਾਣੇ ਜੋ ਭੁਲਾਉਣ ਲੱਗ ਜੇ ਨਿੱਤ ਨਵਿਆਂ ਦੀ ਯਾਰੀ ਜਿਹੜਾ ਰਹੇ ਲੋੜਦਾ ਜੱਟ ਇਹੋ ਜਿਹੇ ਬੰਦਿਆ ਨੂੰ ਹੱਥ ਜੋੜਦਾ Copy