ਕਦੀ ਲਫਾਫੇ ਵਰਗੀ ਔਕਾਤ ਨਹੀਂ ਬਣਾਈ ਕੇ ਜਿਧਰ ਦੀ ਹਵਾ ਆਈ ਉਧਰ ਹੀ ਉੱਡਗੇ ..
ਇਸੇ ਗੱਲੋ ਡਰਦੇ ਆ ਕਿ ਸਾਡੀ ਰੂਹ ਨਾ ਦਾਗੀ ਹੋਜੇ. . ਹੱਟਜਾ ਸਰਕਾਰੇ ਹੱਟਜਾ ਨੀ ਕਿਤੇ JATT ਨਾ ਬਾਗੀ ਹੋਜੇ…ਸਿੱਧੂ
ਨਕਲ ਤਾ #ਸਾਡੀ ਬੇਸ਼ਕ #ਕੋਈ ਕਰ ਲਵੇ,ਪਰ #ਬਰਾਬਰੀ ਕੋਈ ਨੀ ਕਰ ਸਕਦਾ..
ਜਿਮ ਦਾ ਏ ਨਸ਼ਾ ਬੱਲੀਏ.. ਅਸੀ ਐਬ ਨਾ ਰੱਖਿਅਾ ਕੋਈ.. ਫੱਕਰ ਸੁਭਾਅ ਏ ਯਾਰ ਦਾ.. ਨਾਂਰਾ ਪਿੱਛੇ ਨਾ ਕਦੇ ਅੱਖ Continue Reading..
ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ , ਤੇ ਅਸੀਂ ਕੀਮਤੀ
ਕਿਸੇ ਨੂੰ #ਖਰੀਦਣਾ ਨੀ 👍😉 ਕਿਸੇ ਅੱਗੇ ਵਿਕਣਾ ਨੀ 👎😄 ਸਦਾ ੲਿਹੋ ਜਿਹੇ ਰੱਖ ਕੇ #ਅਸੂਲ ਚੱਲੀਏ 😊😊
ਕੱਪੜੇ ਵੀ ਠੀਕ ਠਾਕ ਪਾ ਲਈ ਦੇ.. ਅੱਖਾ ਨਾਲ ਵੈਰੀ ਸਮਝਾ ਦਈ ਦੇ ਯਾਰ ਰੱਖੇ ਯਾਰਾ ਨੇ ਜੀ ਪੂਰੇ ਚੋਟੀ Continue Reading..
ਮੇਰੇ ਨਾਲ ਬਹਿਣ ਦੀ ਅਉਕਾਤ ਨਹੀਂ ਸੀ ਜਿਨ੍ਹਾਂ ਦੀ ਓਹਨਾ ਨੂੰ ਮੈਂ ਦਿਲ ਚ ਬਿਠਾਈ ਬੈਠਾ ਸੀ
ਗੱਡੀ ਦੇ ਵਿੱਚ ਸੋਖਾ ਇਹ ਹਥਿਆਰ ਚੰਡ ਕੇ ਰੱਖਣਾ__ ਸ਼ੇਰ ਜਿਡਾ ਦਿਲ ਚਾਹੀਦਾ ਪਰ ਚਲਾਉਣ ਨੂੰ ਮੱਖਣਾ_
Your email address will not be published. Required fields are marked *
Comment *
Name *
Email *