Preet Singh Leave a comment ਨਹੀਓ ਰਹਿੰਦਾ ਸਦਾ ਵਕਤ ਇਕੋ ਜਿਹਾ, ਸਾਡੇ ਇਹ ਦਿਨ ਵੀ ਆਖਿਰ ਬਦਲ ਜਾਣਗੇ ਆਸਰੇ ਦੀ ਜਰੂਰਤ ਨਹੀ ਸ਼ੁਕਰੀਆ, ਜਿਹੜੇ ਡਿੱਗੇ ਨੇ ਆਪੇ ਸੰਭਲ ਜਾਣਗੇ Copy